Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਵੀਰ ਦਾ ਇਲਾਜ ਕਰਵਾਕੇ ਪਰਿਵਾਰ ਤੱਕ ਪਹੁੰਚਾਇਆ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਵੀਰ ਦਾ ਇਲਾਜ ਕਰਵਾਕੇ ਪਰਿਵਾਰ ਤੱਕ ਪਹੁੰਚਾਇਆ

ਗੜ੍ਹਦੀਵਾਲਾ (ਚੌਧਰੀ) 

17 ਜੂਨ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਵੀਰ ਦਾ ਇਲਾਜ ਕਰਵਾਕੇ ਪਰਿਵਾਰ ਤੱਕ ਪਹੁੰਚਾਇਆ ਗਿਆ।ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਤਕਰੀਬਨ ਇੱਕ ਸਾਲ ਪਹਿਲਾਂ ਇਸ ਵੀਰ ਦੇ ਹਲਾਤ ਬਹੁਤ ਮਾੜੇ ਹੋਣ ਕਾਰਨ ਇਸਨੂੰ ਹਰਸੀ ਪਿੰਡ ਤੋ ਲਿਆਂਦਾ ਗਿਆ ਸੀ।ਇਸ ਵੀਰ ਦੀ ਦਿਮਾਗੀ ਹਲਾਤ ਠੀਕ ਨਹੀਂ ਸੀ।ਉਸ ਟਾਈਮ ਕੁਝ ਸਮਾਂ ਵੀਰ ਨੂੰ ਕਮਰੇ ਵਿੱਚ ਬੰਦ ਕਰਕੇ ਰੱਖਿਆ ਸੀ।ਇਹ ਕੁੱਝ ਖਾਦਾਂ ਵੀ ਨਹੀਂ ਸੀ ਤੇ ਚੱਲ ਵੀ ਨਹੀਂ ਸਕਦਾ ।ਸੁਸਾਇਟੀ ਵਲੋਂ ਇਸ ਵੀਰ ਦਾ ਗੁਰ ਆਸਰਾ ਘਰ ਪਿੰਡ ਬਾਹਗਾ ਇਲਾਜ ਕਰਵਾਕੇ ਠੀਕ ਹੋਣ ਉਪਰੰਤ ਵੀਰ ਨੂੰ ਪਰਿਵਾਰ ਹਵਾਲੇ ਕਰਕੇ ਘਰ ਭੇਜ ਦਿੱਤਾ ਗਿਆ।ਇਸ ਮੌਕੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ, ਕੈਸੀਅਰ ਪ੍ਰਸੋਤਮ ਸਿੰਘ ਬਾਹਗਾ,ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਕਿਰਤਪਾਲ ਸਿੰਘ,ਸੁੱਖਪਾਲ ਸਿੰਘ,ਕਾਲਾ ਹਰਸੀਪਿੰਡ ਸਮੇਤ ਸੁਸਾਇਟੀ ਮੈਬਰ ਹਾਜਰ ਸਨ।