Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 
6 ਮਈ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫ਼ੇਅਰ ਸੁਸਾਇਟੀ ਵੱਲੋਂ 16 ਸਾਲ ਪਹਿਲਾਂ ਘਰੋਂ ਹੋਏ ਇੱਕ ਹੋਰ ਵੀਰ ਨੂੰ ਪਰਿਵਾਰ ਨਾਲ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖੀ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਵੀਰ ਦਾ ਨਾਂ ਬੁੱਗਾ ਹੈ। ਇਸ ਵੀਰ ਸੁਸਾਇਟੀ ਨੂੰ ਕੁੱਝ ਦਿਨ ਪਹਿਲਾਂ ਮਿਲਿਆ ਸੀ ਜੋ ਉਸ ਸਮੇਂ ਪਿੰਡ ਧੂਤਕਲਾਂ ਵਿਖੇ ਲਾਵਾਰਿਸ ਹਾਲਤ ਵਿਚ ਘੁੰਮ ਰਿਹਾ ਸੀ ਤੇ ਪਿੰਡ ਵਾਸੀਆਂ ਵਲੋਂ ਇਸ ਵੀਰ ਨੂੰ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਛੱਡ ਗਏ ਸਨ। ਉਸ ਉਪਰੰਤ ਸੁਸਾਇਟੀ ਨੇ ਜਦੋਂ ਇਸ ਵੀਰ ਦੀ ਵੀਡੀਓ ਸ਼ੋਸ਼ਲ ਮੀਡਿਆ ਤੇ ਪਾਈ ਤੇ ਵੀਰ ਦੇ ਪਰਿਵਾਰ ਵਲੋਂ ਸੁਸਾਇਟੀ ਦੇ ਮੈਂਬਰਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਫਿਰ ਸੁਸਾਇਟੀ ਮੈਂਬਰ ਇਸ ਵੀਰ ਨੂੰ ਇਸ ਦੀ ਭਾਣਜੀ ਦੇ ਘਰ ਕੋਟਕਪੂਰਾ ਫਰੀਦਕੋਟ ਵਿਖੇ ਛੱਡ ਕੇ ਆਏ ਤੇ ਪਰਿਵਾਰ ਵਲੋਂ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।
error: copy content is like crime its probhihated