Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 98 ਵੇਂ ਰਾਸ਼ਨ ਵੰਡ ਸਮਾਰੋਹ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 98 ਵੇਂ ਰਾਸ਼ਨ ਵੰਡ ਸਮਾਰੋਹ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਗੜ੍ਹਦੀਵਾਲਾ 10 ਮਾਰਚ (ਚੌਧਰੀ/ ਯੋਗੇਸ਼ ਗੁਪਤਾ)

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਅੱਜ 98 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੁਸਾਇਟੀ ਵੱਲੋਂ ਲਗਭਗ 250 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ।ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੌਰਨ, ਹਰਜੀਤ ਸਿੰਘ ਕਨੇਡਾ,ਰਾਜ ਸਿੰਘ ਕਨੇਡਾ ਤੇ ਮੈਲਬੋਰਨ ਦੀ ਸੰਗਤਾਂ ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਸੁਸਾਇਟੀ ਵਲੋਂ ਐਨ ਆਰ ਆਈ ਵੀਰਾਂ ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਪ੍ਰਿਥੀਪਾਲ ਸਿੰਘ,ਬਿੱਟੂ ਬਾਹਗਾ, ਜਸਪਾਲ ਸਿੰਘ ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।

 

error: copy content is like crime its probhihated