Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ 79ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ‘ਚ 300 ਜਰੂਰਤ ਪਰਿਵਾਰਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ 79ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ‘ਚ 300 ਜਰੂਰਤ ਪਰਿਵਾਰਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ 79ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ‘ਚ 300 ਜਰੂਰਤ ਪਰਿਵਾਰਾਂ ਨੂੰ ਵੰਡਿਆ ਰਾਸ਼ਣ
ਰਾਸ਼ਣ ਦੇ ਨਾਲ-ਨਾਲ ਹਰੇਕ ਪਰਿਵਾਰ ਨੂੰ ਇੱਕ – ਇੱਕ ਬੂਟਾ ਵੀ ਵੰਡਿਆ
ਗੜ੍ਹਦੀਵਾਲਾ 10 ਜੁਲਾਈ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 79 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ  ਵੱਲੋਂ ਲਗਭਗ 300 ਦੇ ਕਰੀਬ ਵਿਧਵਾ ਔਰਤਾਂ,ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਰਾਸ਼ਣ ਵੰਡ ਸਮਾਰੋਹ ਵਿੱਚ ਗਰਮੀ ਦੇ ਹਲਾਤਾਂ ਨੂੰ ਦੇਖਦੇ ਹੋਏ ਹਰੇਕ ਪਰਿਵਾਰ ਨੂੰ ਇੱਕ – ਇੱਕ ਬੂਟਾ / ਫਲਾਂ ਦਾ ਵੀ ਵੰਡਿਆ ਗਿਆ ਜੋ ਆਉਣ ਵਾਲੇ ਸਮੇਂ ਵਿਚ ਵਾਤਾਵਰਣ ਨੂੰ ਸ਼ੁੱਧ ਕਰਨ ਵਿੱਚ ਸਹਾਇਤਾ ਕਰੇਗਾ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ, ਸਾਬੀ ਪੰਡੋਰੀ ਨਿਊਜ਼ੀਲੈਂਡ,ਦਲਜੀਤ ਸਿੰਘ ਲੰਬੜ, ਭੈਣ ਨਰਿੰਦਰ ਕੌਰ ਕਨੇਡਾ ਅਤੇ ਮੈਲਬੋਰਨ ਦੀ ਸੰਗਤਾਂ, ਰਾਜ ਸਿੰਘ, ਜਗਜੀਤ ਸਿੰਘ ਅਮਰੀਕਾ,ਦੀਪਕ ਨੌਰਵੇ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ  ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ, ਗਿਆਨੀ ਬਲਦੇਵ ਸਿੰਘ, ਦਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਜਸਪਾਲ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।