Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਨੇ 77 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ‘ਚ 300 ਦੇ ਕਰੀਬ ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਨੇ 77 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ‘ਚ 300 ਦੇ ਕਰੀਬ ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਨੇ 77 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ‘ਚ 300 ਦੇ ਕਰੀਬ ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ
ਗੜ੍ਹਦੀਵਾਲਾ 10 ਮਈ (ਚੌਧਰੀ ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 77 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ  ਵੱਲੋਂ ਲਗਭਗ 300 ਦੇ ਕਰੀਬ ਵਿਧਵਾ ਔਰਤਾਂ,ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਸਿੰਘ ਕਨੇਡਾ, ਸਾਬੀ ਪੰਡੋਰੀ ਨਿਊਜ਼ੀਲੈਂਡ, ਭੈਣ ਨਰਿੰਦਰ ਕੌਰ ਕਨੇਡਾ ਅਤੇ ਮੈਲਬੋਰਨ ਦੀ ਸੰਗਤਾਂ, ਰਾਜ ਸਿੰਘ, ਜਗਜੀਤ ਸਿੰਘ ਅਮਰੀਕਾ,ਦੀਪਕ ਕੁਮਾਰ ਨੌਰਵੇ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਆਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ,ਮਨਿੰਦਰ ਸਿੰਘ ਸਹੋਤਾ, ਦਵਿੰਦਰ ਸਿੰਘ ਮੂਨਕ ਸਮੇਤ ਸੁਸਾਇਟੀ ਦੇ ਮੈਂਬਰ ਹਾਜਰ ਸਨ।
error: copy content is like crime its probhihated