Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਵੀਰ ਨਰਿੰਦਰ ਸਿੰਘ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਨੇ ਬਣਾਕੇ ਦਿੱਤਾ ਘਰ

ਵੀਰ ਨਰਿੰਦਰ ਸਿੰਘ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਨੇ ਬਣਾਕੇ ਦਿੱਤਾ ਘਰ

ਵੀਰ ਨਰਿੰਦਰ ਸਿੰਘ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਨੇ ਬਣਾਕੇ ਦਿੱਤਾ ਘਰ–

ਗੜ੍ਹਦੀਵਾਲਾ 19 ਅਗਸਤ (ਚੌਧਰੀ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਵੀਰ ਨਰਿੰਦਰ ਸਿੰਘ ਮੁਖਲਿਆਣਾ ਦੇ ਰਹਿਣ ਵਾਲਾ ਨੂੰ ਤਕਰੀਬਨ ਇੱਕ ਸਾਲ ਪਹਿਲੇ ਜੇਰੇ ਇਲਾਜ ਲਿਆਂਦਾ ਗਿਆ ਸੀ।ਇਸ ਸਮੇਂ ਵੀਰ ਦੀ ਹਾਲਤ ਬਹੁਤ ਖਰਾਬ ਹੋਣ ਕਾਰਨ ਪੈਰ ਕਾਲਾ ਪੈ ਚੁੱਕਾ ਸੀ ਅਤੇ ਵੀਰ ਦੀ ਇਲਾਜ ਦੌਰਾਨ ਲੱਤ ਕੱਟਣੀ ਪਈ ਸੀ ।ਹੁਣ ਵੀਰ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਅੱਜ ਲੱਤ ਲਗਵਾ ਕੇ ਦਿੱਤੀ ਜਾਵੇਗੀ ਅਤੇ ਵੀਰ ਦੇ ਘਰ ਦੀ ਹਾਲਤ ਬਹੁਤ ਨਾਜੁਕ ਹੋ ਚੁੱਕੀ ਸੀ ।ਵੀਰ ਦੇ ਘਰ ਤੇ ਲੈਂਟਰ ਪਾਕੇ ਕੰਧਾਂ ਨੂੰ ਪਲੱਸਤਰ ਕਰਵਾ ਕੇ, ਲੈਟਰੀਣ ਬਾਥਰੂਮ ਬਣਵਾਕੇ ਅਤੇ ਰੰਗ ਰੋਗਨ ਕਰਵਾ ਕੇ ਦਿੱਤਾ ਗਿਆ ਇਸ ਮੌਕੇ ਮਨਜੋਤ ਸਿੰਘ ਤਲਵੰਡੀ ਨੇ ਇਸ ਕਾਰਜ ਵਿੱਚ ਯੋਗਦਾਨ ਪਾਉਣ ਲਈ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ ਅਤੇ ਸੁਸਾਇਟੀ ਦੇ ਮੈਂਬਰ ਵੀਰ ਨਰਿੰਦਰ ਸਿੰਘ ਨੂੰ ਉਸਦੇ ਘਰ ਛੱਡਕੇ ਆਏ ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਮਨਜੋਤ ਸਿੰਘ ਤਲਵੰਡੀ ਅਤੇ ਸੁਸਾਇਟੀ ਦਾ ਧੰਨਵਾਦ ਕੀਤਾ ਇਸ ਮੌਕੇ ਜਸਵਿੰਦਰ ਸਿੰਘ,ਅਰਜਨ ਸਿੰਘ, ਜਸਵੀਰ ਸਿੰਘ ਯੂ ਐੱਸ ਏ, ਸੁਖਵਿੰਦਰ ਸਿੰਘ ਯੂ ਐੱਸ ਏ, ਜਸਪ੍ਰੀਤ ਸਿੰਘ, ਯੂ ਐੱਸ ਏ,ਸਾਬਕਾ ਸਰਪੰਚ ਜੰਗੀ ਰਾਮ, ਲੰਬੜਦਾਰ ਰਵਿੰਦਰ ਸਿੰਘ ਲੰਬੜਦਾਰ ਸੁਖਵਿੰਦਰ ਸਿੰਘ, ਲੰਬੜਦਾਰ ਗੁਰਵਿੰਦਰ ਸਿੰਘ ਮੋਹਣ ਸਿੰਘ ਰਾਜਪੁਰ ਭਾਈਆਂ, ਗੁਰੂਦੁਆਰਾ ਅੰਗੀਠਾ ਸਾਹਿਬ ਸੀ ਸਮੂਹ ਸੰਗਤ ਮਨਿੰਦਰ ਸਿੰਘ ਸਾਬਕਾ ਸਰਪੰਚ, ਸੂਬੇਦਾਰ ਹਰੀ ਸਿੰਘ ਹਾਜਿਰ ਸਨ ।