Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 7 ਦਿਨਾਂ ਤੋਂ ਲਾਪਤਾ ਨੌਜਵਾਨ ਨੂੰ ASI ਪਵਨ ਕੁਮਾਰ ਦੇ ਯਤਨਾਂ ਸਦਕਾ ਬਾਬਾ ਦੀਪ ਸਿੰਘ ਸੇਵਾ ਦਲ….

7 ਦਿਨਾਂ ਤੋਂ ਲਾਪਤਾ ਨੌਜਵਾਨ ਨੂੰ ASI ਪਵਨ ਕੁਮਾਰ ਦੇ ਯਤਨਾਂ ਸਦਕਾ ਬਾਬਾ ਦੀਪ ਸਿੰਘ ਸੇਵਾ ਦਲ….

7 ਦਿਨਾਂ ਤੋਂ ਲਾਪਤਾ ਨੌਜਵਾਨ ਨੂੰ ASI ਪਵਨ ਕੁਮਾਰ ਦੇ ਯਤਨਾਂ ਸਦਕਾ ਬਾਬਾ ਦੀਪ ਸਿੰਘ ਸੇਵਾ ਦਲ ਨੇ ਪਰਿਵਾਰ ਨਾਲ ਮਿਲਾਇਆ 

ਗੜ੍ਹਦੀਵਾਲਾ 4 ਅਗਸਤ (ਚੌਧਰੀ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਏ ਐਸ ਆਈ ਪਵਨ ਕੁਮਾਰ ਚੌਂਕੀ ਕਮਾਹੀ ਦੇਵੀ ਦੇ ਸਹਿਯੋਗ ਨਾਲ 7 ਦਿਨਾਂ ਤੋਂ ਲਾਪਤਾ ਲਾਭ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਖੇਮਕਰਨ ਨੂੰ ਪਰਿਵਾਰ ਨਾਲ ਮਿਲਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਅੱਜ ਤੋਂ ਤਿੰਨ ਦਿਨ ਪਹਿਲਾਂ ਕਮਾਹੀ ਦੇਵੀ ਤੋਂ ਲਾਵਾਰਿਸ ਹਾਲਤ ਵਿਚ ਮਿਲਿਆ ਸੀ। ਏ ਐਸ ਆਈ ਪਵਨ ਕੁਮਾਰ ਇਸ ਦੀ ਸਾਂਭ-ਸੰਭਾਲ ਲਈ ਇਸ ਨੂੰ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਛੱਡ ਗਏ ਸਨ ਅਤੇ ਇਨ੍ਹਾਂ ਦੇ ਯਤਨਾਂ ਸਦਕਾ ਹੀ ਇਸ ਵੀਰ ਦੇ ਮਾਤਾ ਰਾਜ ਕਰ ਇਸ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਆਏ ਤੇ ਸਹੀ ਸਲਾਮਤ ਇਸ ਵੀਰ ਲਾਭ ਸਿੰਘ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਏ ਐਸ ਆਈ ਪਵਨ ਕੁਮਾਰ, ਐਚ ਸੀ ਰਾਜ ਕੁਮਾਰੀ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।