Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੇ ਇਕ ਲਾਪਤਾ ਹੋਈ ਭੈਣ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੇ ਇਕ ਲਾਪਤਾ ਹੋਈ ਭੈਣ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੇ ਇਕ ਲਾਪਤਾ ਹੋਈ ਭੈਣ ਨੂੰ ਪਰਿਵਾਰ ਨਾਲ ਮਿਲਾਇਆ

21 ਸਤੰਬਰ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਲਾਪਤਾ ਹੋਈ ਭੈਣ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਭੈਣ ਨੂੰ ਪਿੰਡ ਗੋਂਦ ਪੁਰ ਤੋਂ ਤਿੰਨ ਦਿਨ ਪਹਿਲਾਂ ਮਿਲੀ ਸੀ ਅਤੇ ਆਪਣਾ ਨਾਂ ਪਤਾ ਵੀ ਨਹੀਂ ਦੱਸ ਰਹੀ ਸੀ। ਫਿਰ ਇਹ ਭੈਣ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਪਾਈ ਗਈ। ਜਿਸ ਤੋਂ ਬਾਅਦ ਪਰਿਵਾਰ ਨੇ ਵੀਡੀਓ ਦੇਖ ਕੇ ਉਸ ਦੇ ਘਰ ਦਾ ਪਤਾ ਲੱਗਿਆ ਭੈਣ ਦਾ ਪਿੰਡ ਸਾਹਿਬ ਚੱਕ ਪਠਾਨਕੋਟ ਤੇ ਰਹਿਣ ਵਾਲੀ ਹੈ। ਸੁਸਾਇਟੀ ਦੇ ਮੈਂਬਰਾਂ ਵੱਲੋਂ ਪਰਿਵਾਰ ਦੀ ਭਾਲ ਕਰਕੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਪਿੰਡ ਸਾਹਿਬ ਚੱਕ ਤੋਂ ਮਲਕੀਤ ਸਿੰਘ ਦੇ ਹਵਾਲੇ ਇਸ ਭੈਣ ਨੂੰ ਸਹੀ ਸਲਾਮਤ ਕਰ ਦਿੱਤਾ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ, ਬਚਿੱਤਰ ਸਿੰਘ ,ਅਮਨਦੀਪ ਸਿੰਘ, ਸਾਬੀ, ਮਲਕੀਤ ਸਿੰਘ, ਡਾਕਟਰ ਬਿਮਲ ਕੁਮਾਰ ਅਤੇ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।

ਫੋਟੋ : ਭੈਣ ਨੂੰ ਪਰਿਵਾਰ ਨਾਲ ਮਲਾਉਂਦੇ ਹੋਏ ਮਨਜੋਤ ਸਿੰਘ ਤਲਵੰਡੀ।