Prime Punjab Times

Latest news
ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ
ADVERTISEMENT
You are currently viewing ਬਾਬਾ ਧੋਲੀ ਜੀ ਮਲਕਪੁਰ ਦੇ ਸਲਾਨਾ ਜੋੜ ਮੇਲੇ ਤੇ ਖੂਨਦਾਨ ਕੈਂਪ ਆਯੋਜਿਤ 

ਬਾਬਾ ਧੋਲੀ ਜੀ ਮਲਕਪੁਰ ਦੇ ਸਲਾਨਾ ਜੋੜ ਮੇਲੇ ਤੇ ਖੂਨਦਾਨ ਕੈਂਪ ਆਯੋਜਿਤ 

ਬਾਬਾ ਧੋਲੀ ਜੀ ਮਲਕਪੁਰ ਦੇ ਸਲਾਨਾ ਜੋੜ ਮੇਲੇ ਤੇ ਖੂਨਦਾਨ ਕੈਂਪ ਆਯੋਜਿਤ 

ਬਟਾਲਾ 2 ਜੁਲਾਈ (ਅਵਿਨਾਸ਼ ਸ਼ਰਮਾ ) ਬਾਬਾ ਧੌਲੀ ਵਾਲੇ ਜੀ ਸਾਲਾਨਾ ਜੋੜ ਮੇਲੇ ਤੇ ਪਿੰਡ ਮਲਕਪੁਰ ਵਿਸ਼ਵ ਡੌਨਰ ਦਿਵਸ ਦੇ ਸੰਬੰਧ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਸਿਵਲ ਹਸਪਤਾਲ ਬਟਾਲਾ ਦੇ ਐੱਸ ਐੱਮ ਓ ਡਾ ਰਵਿੰਦਰ ਸਿੰਘ ਦੀ ਅਗਵਾਈ ਹੇਠ, ਸਿਵਲ ਹਸਪਤਾਲ ਬਟਾਲਾ ਬਲੱਡ ਬੈਂਕ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਸਮੇਤ ਸਿਹਤ ਕਰਮਚਾਰੀਆਂ ਦੀ ਟੀਮ ਪਿੰਡ ਮਲਕਪੁਰ ਪਹੁੰਚੀ । ਇਸ ਮੌਕੇ ਪਿੰਡ ਦੇ ਲੋਕਾਂ ਨੇ ਖੂਨਦਾਨ ਕੈੰਪ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਇਹ ਵੀ ਵਿਸ਼ਵਾਸ ਦਵਾਇਆ ਕਿ ਅੱਗੋਂ ਤੋਂ ਵੀ ਅਜਿਹੇ ਖੂਨਦਾਨ ਕੈਂਪ ਹੋਰ ਲਗਾਏ ਜਾਣਗੇ ।

ਡਾ · ਮਨਪ੍ਰੀਤ ਕੌਰ ਨੇ ਬਲੱਡ ਡੋਨਰਾਂ ਦੇ ਨਾਲ- ਨਾਲ ਸਮੂਹ ਜਨਤਾ ਦਾ ਵੀ ਧੰਨਵਾਦ ਕੀਤਾ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਹ ਪੂਰਾ ਮਹੀਨਾ ਵਿਸ਼ਵ ਬਲੱਡ ਡੋਨਰ’ ਦਿਵਸ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਇਸ ਮਹੀਨੇ ਦੇ ਦੌਰਾਨ ਵੱਧ ਤੋਂ ਵੱਧ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਬੱਲਡ ਡੋਨੇਟ ਦੇ ਰੂਪ ਵਿੱਚ ਪਾਉਣੂ ਚਾਹੀਦਾ ਹੈ ਕਿਉਂਕਿ ਖੂਨਦਾਨ ਇੱਕ ਮਹਾਂਦਾਨ ਹੈ ਅਰ ਡੁਨੇਟ ਕੀਤੇ ਗਏ ਬਲੱਡ ਨਾਲ ਕਈਂ ਕੀਮਤੀ ਜਾਨਾਂ ਬਚ ਸਕਦੀਆਂ ਹਨ। ।

error: copy content is like crime its probhihated