Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਬਾਬਾ ਨਾਗ ਦੇਵਤਾ ਮੰਦਿਰ ਭੰਬੋਵਾਲ ਵਿੱਖੇ ਸਾਬਕਾ ਪਾਰਲੀਮਾਨੀ ਸਕੱਤਰ ਦੇਸ ਰਾਜ ਧੁੱਗਾ ਹੋਏ ਨਤਸਤਕ

ਬਾਬਾ ਨਾਗ ਦੇਵਤਾ ਮੰਦਿਰ ਭੰਬੋਵਾਲ ਵਿੱਖੇ ਸਾਬਕਾ ਪਾਰਲੀਮਾਨੀ ਸਕੱਤਰ ਦੇਸ ਰਾਜ ਧੁੱਗਾ ਹੋਏ ਨਤਸਤਕ

ਗੜ੍ਹਦੀਵਾਲਾ (ਚੌਧਰੀ) 

1 ਜੁਲਾਈ : ਕੰਡੀ ਏਰੀਆ ਦੇ ਪਿੰਡ ਭੰਬੋਵਾਲ ਬਾਬਾ ਨਾਗ ਦੇਵਤਾ ਜੀ ਦੇ ਮੰਦਿਰ ਵਿਖੇ ਸਾਬਕਾ ਮੰਤਰੀ ਦੇਸ ਰਾਜ ਧੁੱਗਾ  ਨਤਮਸਤਕ ਹੋਏ । ਇਸ ਮੌਕੇ ਭਾਜਪਾ ਜਿਲ੍ਹਾ ਇੰਚਾਰਜ ਜਲੰਧਰ ਸੰਜੀਵ ਮਨਹਾਸ ਵੀ ਵਿਸ਼ੇਸ ਤੌਰ ਹਾਜ਼ਰ ਸਨ। ਇਸ ਮੌਕੇ ਸਾਬਕਾ ਮੰਤਰੀ ਦੇਸ ਰਾਜ ਧੁੱਗਾ ਨੇ ਕਿਹਾ ਕਿ ਬਾਬਾ ਨਾਗ ਦੇਵਤਾ ਮੰਦਿਰ ਕੰਡੀ ਇਲਾਕ਼ੇ ਵਿਚ ਇਤਿਹਾਸਿਕ ਸਥਾਨ ਹੈ ਉਨ੍ਹਾਂ ਕਿਹਾ ਕੇ ਧਾਰਮਿਕ ਸਥਾਨਾਂ ਤੇ ਸ਼ਰਧਾ ਭਾਵ ਨਾਲ਼ ਸੇਵਾ ਕਰਨ ਨਾਲ ਵਿਕਾਰਾਂ ਦਾ ਨਾਸ਼ ਹੁੰਦਾ ਹੈ ਅਤੇ ਮਨ ਸਮਾਜ ਸੇਵਾ ਲਈ ਪ੍ਰੇਰਿਤ ਹੁੰਦਾ ਹੈ। ਇਸ ਮੌਕੇ ਮੰਦਿਰ ਕਮੇਟੀ ਪ੍ਰਧਾਨ ਬਿਸ਼ਨਦਾਸ, ਸੁਰਿੰਦਰ ਸ਼ਿੰਦਾ, ਸੰਦੀਪ ਸਿੰਘ, ਰਾਜਿੰਦਰ ਸਿੰਘ, ਮਹਿਲਾ ਮੰਡਲ ਪ੍ਰਧਾਨ ਪ੍ਰਵੀਨ ਕੁਮਾਰੀ, ਸਰਪੰਚ ਮਸੌ ਦੇਵੀਂ, ਸੁਸ਼ਮਾ ਕੁਮਾਰੀ, ਅੰਜੂ ਬਾਲਾ ਆਦਿ ਹਾਜ਼ਰ ਸਨ।

error: copy content is like crime its probhihated