Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਾਬਾ ਰਾਮਜੀ ਗੱਦੀ ਨਸ਼ੀਨ ਦਰਬਾਰ ਸ਼੍ਰੀ ਬਾਲਾ ਜੀ ਤੇ ਪਿੰਡ ਬਾਹਟੀਵਾਲ ਵਲੋਂ ਬਾਬਾ ਭੋਲਾ ਗਿਰ ਜੀ ਦੇ ਦਰਬਾਰ ਤੇ ਝੰਡੇ ਝੜਾਏ ਗਏ

ਬਾਬਾ ਰਾਮਜੀ ਗੱਦੀ ਨਸ਼ੀਨ ਦਰਬਾਰ ਸ਼੍ਰੀ ਬਾਲਾ ਜੀ ਤੇ ਪਿੰਡ ਬਾਹਟੀਵਾਲ ਵਲੋਂ ਬਾਬਾ ਭੋਲਾ ਗਿਰ ਜੀ ਦੇ ਦਰਬਾਰ ਤੇ ਝੰਡੇ ਝੜਾਏ ਗਏ

ਗੜ੍ਹਦੀਵਾਲਾ (ਚੌਧਰੀ) 

16 ਜੂਨ : ਬਾਬਾ ਰਾਮਜੀ ਸੂਫੀ ਲੇਖਕ ਗੱਦੀ ਨਸ਼ੀਨ ਦਰਬਾਰ ਸ਼੍ਰੀ ਬਾਲਾ ਜੀ ਅਤੇ ਪਿੰਡ ਬਾਹਟੀਵਾਲ ਵਾਸੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਭੋਲਾ ਗਿਰ ਜੀ ਦੇ ਦਰਬਾਰ ਤੇ ਝੰਡੇ ਗਏ, ਦਰਬਾਰ ਦੀਆਂ ਸੰਗਤਾਂ ਨੇ ਦੂਰੋਂ ਨੇੜਿਓ ਆ ਕੇ ਬਾਬਾ ਭੋਲਾ ਗਿਰ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸਬੰਧ ਵਿੱਚ ਸੰਗਤਾਂ ਲਈ ਦਰਬਾਰ ਸ਼੍ਰੀ ਬਾਲਾ ਜੀ ਬਹਾਟੀਵਾਲ ਵਿਖੇ ਚਾਹ ਪਕੌੜੇ ਅਤੇ ਹੋਰ ਲੰਗਰ ਲਗਾਏ ਗਏ। ਇਸ ਮੌਕੇ ਨੰਬਰਦਾਰ ਦਲਜੀਤ ਕੁਮਾਰ, ਮਾਸਟਰ ਨਵਲ ਕਿਸ਼ੋਰ, ਰਮਨ ਕੁਮਾਰ, ਰਜੀਵ ਕੁਮਾਰ, ਪੰਚ ਰਜਿੰਦਰ ਕੁਮਾਰ, ਰੋਹਿਤ ਸ਼ਰਮਾ, ਬੂਟਾ ਰਾਮ, ਪੰਚ ਆਸ਼ਾ ਰਾਣੀ, ਮੋਤੀ ਲਾਲ, ਗਿਆਨ ਚੰਦ, ਗਿਆਨ ਚੰਦ, ਬਲਦੇਵ ਸਿੰਘ, ਲਾਡੀ, ਗੁਰਦਿਆਲ ਸਿੰਘ ਲਾਟੂ, ਜੈਰਾਮ, ਬਖਸ਼ੀਸ ਸਿੰਘ, ਤਿਲਕ ਰਾਜ ਅਤੇ ਪਿੰਡ ਵਾਸੀ ਤੇ ਸੰਗਤਾਂ ਦਰਬਾਰ ਸ਼੍ਰੀ ਬਾਲਾ ਜੀ ਦੇ ਸੇਵਾਦਾਰ ਹਾਜ਼ਰ ਸਨ।