Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਕੀਤੇ 12 ਜੂਨ ਦੇ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਅੱਗੇ ਪੰਜਾਬ ਸਰਕਾਰ ਝੁੱਕੀ

ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਕੀਤੇ 12 ਜੂਨ ਦੇ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਅੱਗੇ ਪੰਜਾਬ ਸਰਕਾਰ ਝੁੱਕੀ

ਹੁਸ਼ਿਆਰਪੁਰ (PPT NEWS) 

11 ਜੂਨ : ਐਸ ਸੀ ਬੀ ਸੀ ਸਮਾਜ ਦੀ ਸਾਰੀਆਂ ਮੁਲਾਜ਼ਮ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਰਿਜ਼ਰਵੇਸ਼ਨ ਚੋਰ ਫੜੇ ਮੋਰਚਾ ਦੇ ਬੈਨਰ ਥੱਲੇ 12 ਜੂਨ 2023 ਦੇ ਪੰਜਾਬ ਬੰਦ ਦੀਆਂ ਤਿਆਰੀਆਂ ਤੇ ਅੱਜ ਹੀ ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਕੀਤੇ 12 ਜੂਨ ਦੇ ਪੰਜਾਬ ਦੇ ਸੱਦੇ ਅੱਗੇ ਪੰਜਾਬ ਸਰਕਾਰ ਝੁੱਕੀ ਹੈ। ਕੈਬਿਨੇਟ ਸਬ ਕਮੇਟੀ ਤੇ ਰਿਜ਼ਰਵੇਸ਼ਨ ਚੋਰ ਫੜੋ ਕਮੇਟੀ ਦੀ ਮੀਟਿੰਗ ਚ ਪੰਜਾਬ ਸਰਕਾਰ ਨੇ ਮੋਰਚੇ ਦੀਆਂ ਸਾਰੀਆਂ ਮੰਗਾਂ ਤੇ ਸਹਿਮਤੀ ਦੇ ਕੇ ਐਕਸ਼ਨ ਕਰਨ ਦੀ ਗੱਲ ਕਹੀ ਤੇ 13 ਜੂਨ 2023 ਦੀ ਮੋਰਚੇ ਨਾਲ ਮੀਟਿੰਗ ਹੋਵੇਗੀ।ਇਸ ਲਈ ਮੋਰਚੇ ਵੱਲੋਂ 12 ਜੂਨ ਦੇ ਪੰਜਾਬ ਬੰਦ ਦੀ ਸੱਦਾ ਵਾਪਿਸ ਲਿਆ।ਜੈ ਭੀਮ ਜੀ ਜਿੱਤ ਲੜ੍ਹਦੇ ਲੋਕਾਂ ਦੀ।