Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਹੋਣਗੇ ਆਪ ਵੱਲੋਂ ਰਾਜ ਸਭਾ ਦੇ ਉਮੀਦਵਾਰ

ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਹੋਣਗੇ ਆਪ ਵੱਲੋਂ ਰਾਜ ਸਭਾ ਦੇ ਉਮੀਦਵਾਰ

ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ 2 ਹੋਰ ਰਾਜ ਸਭਾ ਉਮੀਦਵਾਰ ਐਲਾਨ ਦਿੱਤੇ ਗਏ,ਜਿਸ ਦੀ ਜਾਣਕਾਰੀ ਸੀਐਮ ਮਾਨ ਨੇ ਆਪਣੇ ਟਵਿੱਟਰ ਹੈਂਡਲ ਤੇ ਦਿੱਤੀ।

ਮਾਨ ਨੇ ਲਿਖਿਆ ਕਿ, ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਹੈ।