Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਬਲਜੀਤ ਸਹੋਤਾ ਵਲੋਂ ਸਕੂਲ ਨੂੰ 51 ਹਜ਼ਾਰ ਰੁਪਏ ਦਾਨ

ਬਲਜੀਤ ਸਹੋਤਾ ਵਲੋਂ ਸਕੂਲ ਨੂੰ 51 ਹਜ਼ਾਰ ਰੁਪਏ ਦਾਨ

ਗੜ੍ਹਦੀਵਾਲਾ 25 ਜਨਵਰੀ (ਚੌਧਰੀ / ਯੋਗੇਸ਼ ਗੁਪਤਾ) 

: ਸਥਾਨਕ ਡੀ ਏ ਵੀ ਸੀਨੀਅਰ ਸੰਕੈਡਰੀ ਸਕੂਲ ਗੜਦੀਵਾਲਾ ਵਿਖੇ ਪਿੰਸੀਪਲ ਤਰਸੇਮ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਦੀਪਕ ਜੈਨ ਦੀ ਪ੍ਰਧਾਨਗੀ ਵਿਚ ਹੋਏ ਇਕ ਸਮਾਰੋਹ ਵਿੱਚ ਸਕੂਲ ਦੇ ਪੁਰਾਣੇ ਵਿਦਿਆਰਥੀ ਐਨ ਆਰ ਆਈ ਸਰਦਾਰ ਬਲਜੀਤ ਸਿੰਘ ਸਹੋਤਾ ਦਾ ਸਨਮਾਨ ਕੀਤਾ ਗਿਆ।
ਜਿਕਰਯੋਗ ਹੈ ਕਿ ਸਰਦਾਰ ਸਹੋਤਾ ਨੇ ਪਹਿਲਾਂ ਮਾਨਵਤਾ ਵੈਲਫੇਅਰ ਸੁਸਾਇਟੀ ਗੜਦੀਵਾਲਾ ਨੂੰ 1 ਲੱਖ ਦਿਤੇ ਜਿਸ ਨਾਲ ਸਕੂਲ ਦੇ ਖੇਡ ਮੈਦਾਨ ਦਾ ਸੁਧਾਰ ਕੀਤਾ ਗਿਆ।ਅੱਜ ਉਨ੍ਹਾਂ ਨੇ ਖੇਡ ਮੈਦਾਨ ਵਿਦਿਆਰਥੀਆ ਦੇ ਬੈਠਣ ਲਈ ਸੀਮਿੰਟ ਦੀਆਂ ਚਾਰ ਕੁਰਸੀਆਂ ਲਗਵਾਈਆਂ ਅਤੇ ਸਕੂਲ ਨੂੰ 51 ਹਜਾਰ ਰੁਪਏ ਵੀ ਦਾਨ ਵਿਚ ਦਿਤੇ। ਇਸ ਮੌਕੇ ਤੇ ਉਹਨਾਂ ਨੇ ਵਿਦਿਆਰਥੀਆ ਨੂੰ ਪੜ੍ਹਾਈ ਲਈ ਪ੍ਰੇਰਿਤ ਕਰਦੇ ਹੋਏ ਦਸਿਆ ਕਿ ਉਹ ਵੀ ਇਸ ਸਕੂਲ ਦੇ ਪੁਰਾਣੇ ਵਿਦਿਆਰਥੀ ਹਨ ਅਤੇ ਅੱਜ 51 ਸਾਲ ਬਾਅਦ ਸਕੂਲ ਵਿਚ ਆ ਕੇ ਮਾਨ ਮਹਿਸੂਸ ਕਰ ਰਹੇ ਹਨ। ਦੀਪਕ ਜੈਨ ਨੇ ਪ੍ਰਬੰਧਕ ਕਮੇਟੀ ਵਲੋਂ ਉਹਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆ ਨੂੰ ਆਉਣ ਵਾਲੀ ਪ੍ਰੀਖਿਆ ਲਈ ਸ਼ੁਭ ਇਛਾਵਾਂ ਦਿਤੀਆਂ। ਇਸ ਮੌਕੇ ਸੁਨੀਲ ਦੱਤ, ਪਵਨ ਕੁਮਾਰ, ਅਸ਼ੋਕ ਕੁਮਾਰ, ਅਨਿਲ ਗੁਪਤਾ,ਰਜੇਸ਼ ਕੁਮਾਰ ਪ੍ਰਦੀਪ ਕੁਮਾਰ, ਦਿਨੇਸ਼, ਕਮਲ ਕੁਮਾਰ, ਨਰੇਸ਼ ਸੇਠ ਸਹਿਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।