Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪਾਬੰਦੀ ਸ਼ੂਦਾ ਗੋਲੀਆਂ ਸਮੇਤ ਤਿੰਨ ਕਾਬੂ

ਪਾਬੰਦੀ ਸ਼ੂਦਾ ਗੋਲੀਆਂ ਸਮੇਤ ਤਿੰਨ ਕਾਬੂ

ਗੁਰਦਾਸਪੁਰ (ਅਸ਼ਵਨੀ)

11 ਫਰਵਰੀ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲੀਸ ਵਲੋ 3 ਵਿਅਕਤੀਆਂ ਨੂੰ 180 ਪਾਬੰਦੀ ਸ਼ੂਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਨਿਸ਼ਾਨ ਸਿੰਘ ਐਂਟੀ ਨਾਰਕੋਟਿਕ ਸੈਲ ਗੁਰਦਾਸਪੁਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਨਬੀਪੁਰ ਬਾਈਪਾਸ ਚੌਕ ਵਿਖੇ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਹੇ ਸੀ ਕਿ ਇਕ ਛੋਟਾ ਹਾਥੀ ਨੰਬਰ ਪੀ ਬੀ 06 ਬੀ ਸੀ 9873 ਕਲਾਨੋਰ ਸਾਈਡ ਤੋਂ ਆਇਆ ਜਿਸ ਵਿੱਚ ਪ੍ਰਦੀਪ ਰਾਜ ਉਰਫ ਟੋਨੂੰ , ਗੁਰਦੀਪ ਰਾਜ ਉਰਫ ਮੋਨੂੰ ਅਤੇ ਰੋਹਿਤ ਸ਼ਰਮਾ ਉਰਫ ਲੱਭਾ ਵਾਸੀਆਨ ਗੁਰਦਾਸਪੁਰ ਨੂੰ ਰੋਕ ਕੇ ਤਲਾਸ਼ੀ ਕੀਤੀ ਗਈ ਤਾਂ ਗੱਡੀ ਦੇ ਡੈਸ਼ ਬੋਰਡ ਵਿੱਚ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਇਸ ਵਿੱਚ ਨਸ਼ੀਲੇ ਪਦਾਰਥ ਦਾ ਸ਼ੱਕ ਹੋਣ ਤੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੂਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਰਾਮੇਸ਼ ਲਾਲ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 180 ਪਾਬੰਦੀ ਸ਼ੂਦਾ ਗੋਲੀਆਂ ਬਰਾਮਦ ਹੋਈਆਂ ।