Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਸਖਤੀ ਨਾਲ ਕਾਰਵਾਈ ਕਰਨ ਦੀ ਜ਼ਰੂਰਤ

ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਸਖਤੀ ਨਾਲ ਕਾਰਵਾਈ ਕਰਨ ਦੀ ਜ਼ਰੂਰਤ

ਬਟਾਲਾ (ਅਵਿਨਾਸ਼ ਸ਼ਰਮਾ‌)

: ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਸਖਤੀ ਨਾਲ ਕਾਰਵਾਈ ਕਰਨ ਦੀ ਜ਼ਰੂਰਤ ਹੈ । ਸਾਡੇ ਦੇਸ਼ ਦੀ 150 ਕਰੋੜ ਆਬਾਦੀ ਵਾਲੇ ਦੇਸ਼ ਭਾਰਤ ਪੂਰੀ ਦੁਨੀਆਂ ਇਸ ਨਾਂਮ ਤੋਂ ਡਰਦੀ ਹੈ, ਜੋ ਕਦੇ ਕੋਈ ਭਾਰਤ ਵੱਲ ਉਂਗਲ ਉਠਾਉਣ ਬਾਰੇ ਸੋਚਦਾ ਹੈ? ਉਸ ਦੇਸ਼ ਦੇ ਲੋਕ ਸ਼ਰਨਾਰਥੀ ਬਣ ਕੇ ਜੀਵਨ ਬਤੀਤ ਕਰ ਰਹੇ ਹਨ। ਫਿਰ ਵੀ ਬਲਦੇਸ਼ ਦੇ ਲੋਕ ਉਥੇ ਵੀ ਉਨ੍ਹਾਂ ‘ਤੇ ਤਸ਼ੱਦਦ ਕਰ ਰਹੇ ਹਨ ਅਤੇ ਧਾਰਮਿਕ ਸਥਾਨਾਂ ਅਤੇ ਮੰਦਰਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਅਸੀਂ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਹਿੰਦੂ ਭਾਈਚਾਰਾ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਅਪੀਲ ਕਰਦਾ ਹੈ ਕਿ ਉਹ ਆਪਣੇ ਦੇਸ਼ ਅਤੇ ਬੰਗਲਾਦੇਸ਼ ਵਿੱਚ ਵਸਦੇ ਭਾਰਤੀਆਂ ਵੱਲ ਪੂਰਾ ਧਿਆਨ ਦੇਣ ਅਤੇ ਉਨ੍ਹਾਂ ਦੀ ਰੱਖਿਆ ਕਰਨ। ਭਾਰਤ ਇੰਨਾ ਵੱਡਾ ਦੇਸ਼ ਹੋਣ ਦੇ ਬਾਵਜੂਦ ਇੱਕ ਛੋਟਾ ਦੇਸ਼ ਭਾਰਤ ਦੇ ਰਹਿਣ ਵਾਲੇ ਲੋਕਾਂ ‘ਤੇ ਜ਼ੁਲਮ ਕਰ ਰਿਹਾ ਹੈ, ਜੋ ਕਿ ਬਹੁਤ ਮੰਦਭਾਗਾ ਹੈ। ਜੇਕਰ ਕੋਈ ਵੱਡਾ ਦੇਸ਼ ਸਾਡੇ ਹਿੰਦੂਆਂ ‘ਤੇ ਅੱਤਿਆਚਾਰ ਕਰਦਾ ਹੈ ਤਾਂ ਉਸ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਂਦਾ ਹੈ, ਫਿਰ ਛੋਟੇ ਦੇਸ਼ ਪ੍ਰਤੀ ਨਰਮੀ ਕਿਉਂ ਦਿਖਾਈ ਜਾ ਰਹੀ ਹੈ, ਲੋਕ ਇਸ ਦਾ ਸਖ਼ਤ ਵਿਰੋਧ ਕਰ ਰਹੇ ਹਨ। ਇਸ ਮੌਕੇ ਪਵਨ ਭਾਟੀਆਂ, ਰਮੇਸ਼ ਵਰਮਾ, ਵਿਨੋਦ ਅਰੋੜਾ, ਸਜੀਵ ਅਰੋੜਾ, ਸੂਰਵੀਰ ਸਿੰਘ, ਅਨਿਲ ਸ਼ਰਮਾ, ਨਰਿੰਦਰ, ਦਲੀਪ ਸਿੰਘ, ਨੀਨੀ ਆਦਿ ਇ ਮੋਦੀ ਸਰਕਾਰ ਨੂੰ ਹਿੰਦੂਆਂ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਕਰਨ ਅਤੇ ਬੰਗਲਾਦੇਸ਼ ਨੂੰ ਮੂੰਹ ਤੋੜਵਾਂ ਜਵਾਬ ਦੇਣ ਦੀ ਅਪੀਲ ਕੀਤੀ ਹੈ।