Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਬਟਾਲਾ ਦੀ ਭਾਈਆਂ ਵਾਲੀ ਗਲੀ ਸਿੰਬਲ ਵਿਚ ਚਲੀਆਂ ਗੋਲੀਆ*

*ਬਟਾਲਾ ਦੀ ਭਾਈਆਂ ਵਾਲੀ ਗਲੀ ਸਿੰਬਲ ਵਿਚ ਚਲੀਆਂ ਗੋਲੀਆ*

ਬਟਾਲਾ 23 ਜੁਲਾਈ (ਸ਼ਰਮਾ )

*ਯੁੱਧਵੀਰ ਸਿੰਘ ਨਾਮਕ ਨੌਜਵਾਨ ਦੀ ਮੌਕੇ ਤੇ ਹੋਈ ਮੌਤ*

: ਬਟਾਲਾ ਵਿਚ ਮੂੜ੍ਹ ਗੋਲੀਆਂ ਚਲਣ ਦਾ ਮਾਮਲੇ ਸਾਹਮਣੇ ਆਇਆ ਹੈ ਜਿਸ ਵਿਚ ਇਕ ਨੌਜਵਾਨ ਨੂੰ ਗੋਲੀ ਲੱਗਣ ਨਾਲ ਮੌਕੇ ਤੇ ਮੌਤ ਹੋਣ ਦੀ ਖਬਰ ਸਾਹਮਣੇ ਆਈ। ਮਿਲੀ ਜਾਣਕਾਰੀ ਮੁਤਾਬਿਕ ਬਟਾਲਾ ਦੇ ਗੁਰਦਾਸਪੁਰ ਰੋਡ ਦੇ ਨਜਦੀਕ ਭਾਈਆਂ ਵਾਲੀ ਗਲੀ ਵਿਚ 2 ਧਿਰਾਂ ਵਿਚ ਪੁਰਾਣੀ ਰੰਜਿਸ਼ ਨੂੰ ਲੇ ਕੇ ਝੜ੍ਹਪ ਹੋਈ ਜਿਸ ਦੌਰਾਨ ਗੋਲੀ ਲੱਗਣ ਨਾਲ ਯੁੱਧਵੀਰ ਸਿੰਘ ਨਾਮਕ ਨੌਜਵਾਨ ਦੀ ਮੌਤ ਹੋ ਗਈ ਅਤੇ ਰਾਹੁਲ ਦਾਤਰ ਨਾਮਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਜਿਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਇਸ ਮੌਕੇ ਤੇ ਪੁਲੀਸ ਪਾਰਟੀ ਸਮੇਤ ਪਹੁੰਚੇ ਡੀ ਐਸ ਪੀ ਸਿਟੀ ਆਜ਼ਾਦ ਦੇਵਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਨੂੰ ਗੋਲੀ ਚੱਲਣ ਦੇ ਸੰਬੰਧ ਵਿੱਚ ਸੂਚਨਾ ਮਿਲੀ ਸੀ ਜਿਸ ਤੇ ਮੌਕੇ ਤੇ ਸੀ ਸੀ ਟੀ ਵੀ ਰਾਹੀ ਤਫਤੀਸ਼ ਜਾਰੀ ਹੈ। ਉਨ੍ਹਾਂ ਵਲੋ ਇਕ ਲੜਕੇ ਦੀ ਗੋਲੀ ਲੱਗਣ ਨਾਲ ਮੌਤ ਹੋਣ ਅਤੇ ਦੂਸਰੇ ਦੇ ਗੰਭੀਰ ਜ਼ਖਮੀ ਹੋਣ ਬਾਰੇ ਪੁਸ਼ਟੀ ਕੀਤੀ। ਇਸ ਮੌਕੇ ਤੇ ਐੱਸ ਐਚ ਓ ਜਸਜੀਤ ਸਿੰਘ, ਸਬ ਇੰਸਪੈਕਟਰ ਅਸ਼ੋਕ ਕੁਮਾਰ, ਸਬ ਇੰਸਪੈਕਟਰ ਦਲਜੀਤ ਸਿੰਘ, ਆਦਿ ਪੁਲੀਸ ਮੁਲਾਜ਼ਮ ਹਾਜ਼ੀਰ ਸਨ।*