Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋਂ ਚੌਥਾ ਖ਼ੂਨਦਾਨ ਕੈਂਪ ਦੁਸ਼ਹਿਰਾ ਗਰਾਊਂਡ ਵਿਖੇ ਭਲਕੇ

ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋਂ ਚੌਥਾ ਖ਼ੂਨਦਾਨ ਕੈਂਪ ਦੁਸ਼ਹਿਰਾ ਗਰਾਊਂਡ ਵਿਖੇ ਭਲਕੇ

ਗੜ੍ਹਦੀਵਾਲਾ, 11 ਸਤੰਬਰ (ਚੌਧਰੀ )

: ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਦੀ ਸਮੁੱਚੀ ਟੀਮ ਵਲੋਂ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਾਵਨ ਪਵਿੱਤਰ ਪ੍ਰਗਟ ਦਿਵਸ ਨੂੰ ਸਮਰਪਿਤ ਚੌਥਾ ਖੂਨਦਾਨ ਕੈਂਪ ਭਲਕੇ 13 ਸਤੰਬਰ ਦਿਨ ਸ਼ਨੀਵਾਰ ਨੂੰ ਦੁਸਿਹਰਾ ਗਰਾਉਂਡ ਗੜ੍ਹਦੀਵਾਲਾ ਵਿਖੇ ਲਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਖੂਨਦਾਨ ਕੈਂਪ ਸਵੇਰੇ 11 ਵਜੇ ਤੋਂ ਸ਼ੁਰੂ ਹੋ ਕੇ 3 ਵਜੇ ਤੱਕ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇਕ ਮਹਾਨ ਦਾਨ ਹੈ, ਇਸ ਵਿਚ ਹਰ ਇਕ ਨੂੰ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਮਨੁੱਖਤਾ ਨੂੰ ਪਿਆਰ ਕਰਨ ਵਾਲੇ ਸਾਥੀਆਂ ਨੂੰ ਬੇਨਤੀ ਕੀਤੀ ਕਿ ਸਮੇਂ ਸਿਰ ਪਹੁੰਚ ਕੇ ਇਸ ਪੁੰਨ ਦੇ ਕੰਮ ਵਿਚ ਭਾਗੀਦਾਰ ਜ਼ਰੂਰ ਬਣਨ। ਇਸ ਮੌਕੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਭਾਰੀ ਗਿਣਤੀ ਵਿਚ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ ।