Prime Punjab Times

Latest news
“ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ*
ADVERTISEMENT
You are currently viewing *ਚੌਥਾ ਖ਼ੂਨਦਾਨ ਕੈਂਪ ਦੁਸ਼ਹਿਰਾ ਗਰਾਊਂਡ ਵਿਖੇ 13 ਸਤੰਬਰ ਨੂੰ*

*ਚੌਥਾ ਖ਼ੂਨਦਾਨ ਕੈਂਪ ਦੁਸ਼ਹਿਰਾ ਗਰਾਊਂਡ ਵਿਖੇ 13 ਸਤੰਬਰ ਨੂੰ*

ਗੜ੍ਹਦੀਵਾਲਾ, 7 ਸਤੰਬਰ (ਯੋਗੇਸ਼ ਗੁਪਤਾ)

: ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਦੀ ਸਮੁੱਚੀ ਟੀਮ ਵਲੋਂ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਾਵਨ ਪਵਿੱਤਰ ਪ੍ਰਗਟ ਦਿਵਸ ਨੂੰ ਸਮਰਪਿਤ ਚੌਥਾ ਖੂਨਦਾਨ ਕੈਂਪ 13 ਸਤੰਬਰ ਦਿਨ ਸ਼ਨੀਵਾਰ ਨੂੰ ਦੁਸਿਹਰਾ ਗਰਾਉਂਡ ਗੜ੍ਹਦੀਵਾਲਾ ਵਿਖੇ ਲਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਖੂਨਦਾਨ ਕੈਂਪ ਸਵੇਰੇ 11 ਵਜੇ ਤੋਂ ਸ਼ੁਰੂ ਹੋ ਕੇ 3 ਵਜੇ ਤੱਕ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇਕ ਮਹਾਨ ਦਾਨ ਹੈ, ਇਸ ਵਿਚ ਹਰ ਇਕ ਨੂੰ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਮਨੁੱਖਤਾ ਨੂੰ ਪਿਆਰ ਕਰਨ ਵਾਲੇ ਸਾਥੀਆਂ ਨੂੰ ਬੇਨਤੀ ਕੀਤੀ ਕਿ ਸਮੇਂ ਸਿਰ ਪਹੁੰਚ ਕੇ ਇਸ ਪੁੰਨ ਦੇ ਕੰਮ ਵਿਚ ਭਾਗੀਦਾਰ ਜ਼ਰੂਰ ਬਣਨ। ਇਸ ਮੌਕੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਭਾਰੀ ਗਿਣਤੀ ਵਿਚ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ ।

error: copy content is like crime its probhihated