Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਭਗਵੰਤ ਮਾਨ ਤੇ ਡਾ ਗੁਰਪ੍ਰੀਤ ਕੌਰ ਵਿਆਹ ਦੇ ਵੰਧਨ ਚ ਬੱਝੇ,ਵਿਆਹ ਦੀ ਲਾਈਵ ਤਸਵੀਰਾਂ ਦੇਖੋ

ਭਗਵੰਤ ਮਾਨ ਤੇ ਡਾ ਗੁਰਪ੍ਰੀਤ ਕੌਰ ਵਿਆਹ ਦੇ ਵੰਧਨ ਚ ਬੱਝੇ,ਵਿਆਹ ਦੀ ਲਾਈਵ ਤਸਵੀਰਾਂ ਦੇਖੋ

ਭਗਵੰਤ ਮਾਨ ਤੇ ਡਾ ਗੁਰਪ੍ਰੀਤ ਕੌਰ ਵਿਆਹ ਦੇ ਵੰਧਨ ਚ ਬੱਝੇ,ਵਿਆਹ ਦੀ ਲਾਈਵ ਤਸਵੀਰਾਂ ਦੇਖੋ

ਚੰਡੀਗੜ੍ਹ,7 ਜੁਲਾਈ PPT NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ.ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਵੇਲੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਆਨੰਦ ਕਾਰਜ ਦੀਆਂ ਰਸਮਾਂ ਮੁਕੰਮਲ ਹੋ ਚੁੱਕੀਆਂ ਹਨ।

 

 

ਇਸ ਦੇ ਨਾਲ ਹੀ ਮੁੱਖ ਮੰਤਰੀ ਅਤੇ ਉਹਨਾਂ ਦੀ ਪਤਨੀ ਦੀ ਪਹਿਲੀ ਤਸਵੀਰ ਵੀ ਸਾਹਮਣੇ ਆ ਗਈ ਹੈ।ਇਸ ਮੌਕੇ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ, ਰਾਘਵ ਚੱਢਾ ਸਮੇਤ ਕਈ ਉੱਚ ਅਧਿਕਾਰੀਆਂ ਦੀ ਵਿਆਹ ਸ਼ਾਮਲ ਹੋਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ