Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਭਾਈ ਬਰਿੰਦਰ ਸਿੰਘ ਮਸੀਤੀ ਵੱਲੋਂ 5ਵੀਂ ਵਾਰ ਖੂਨਦਾਨ

ਭਾਈ ਬਰਿੰਦਰ ਸਿੰਘ ਮਸੀਤੀ ਵੱਲੋਂ 5ਵੀਂ ਵਾਰ ਖੂਨਦਾਨ

ਹੁਸ਼ਿਆਰਪੁਰ 5 ਜੂਨ (ਚੌਧਰੀ) 

: ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਸਰਦਾਰ ਬਰਿੰਦਰ ਸਿੰਘ ਮਸੀਤੀ ਵੱਲੋਂ 63 ਸਾਲ ਦੀ ਉਮਰ ਵਿੱਚ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ 5ਵੀਂ ਵਾਰ ਖੂਨਦਾਨ ਕੀਤਾ ਗਿਆ। ਇਸ ਮੌਕੇ ਮਸੀਤੀ ਨੇ ਕਿਹਾ ਕਿ ਇਸ ਮਹਾਨ ਸੇਵਾ ਲਈ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਜੋ ਕਿ ਲੰਮੇ ਸਮੇਂ ਤੋਂ ਖੂਨ ਦਾਨ ਅਤੇ ਨੇਤਰਦਾਨ ਸੇਵਾਵਾਂ ਨਾਲ ਜੁੜੇ ਹੋਏ ਹਨ ਉਹਨ੍ਹਾਂ ਦੇ ਪ੍ਰੇਰਨਾ ਸਰੋਤ ਹਨ ਅਤੇ ਉਹ ਪੂਰੀ ਜ਼ਿੰਦਗੀ ਇਨ੍ਹਾਂ ਮਹਾਨ ਸੇਵਾਵਾਂ ਪ੍ਰਤੀ ਪੰਜਾਬ ਭਰ ਦੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰਦੇ ਰਹਿਣਗੇ। ਭਾਈ ਮਸੀਤੀ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਵਿੱਚ ਖੂਨਦਾਨ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਬਹਾਦਰ ਸਿੰਘ ਸੁਨੇਤ , ਮਨੋਜ ੳਹਰੀ, ਅੰਮ੍ਰਿਤਪਾਲ, ਪਰਵੀਨ, ਜਗਰੀਤ ਸੇਠੀ, ਰੋਹਿਤ ਚੋਪੜਾ, ਸੁਰੇਸ਼ ਅਰੋੜਾ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਰੋਟਰੀ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ ।