Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਨੇ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਜਾਰੀ.. ਪੜ੍ਹੋ ਪੂਰੀ ਖਬਰ..

ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਨੇ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਜਾਰੀ.. ਪੜ੍ਹੋ ਪੂਰੀ ਖਬਰ..

ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਨੇ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਜਾਰੀ

ਬਲਾਚੌਰ ,19 ਮਾਰਚ ( ਜਤਿੰਦਰ ਪਾਲ ਸਿੰਘ ਕਲੇਰ ) ਪੀਐੱਸਪੀਸੀਐਲ ਦੇ ਨਿਤਿਨ ਜੈਸਵਾਲ ਐਕਸੀਅਨ ਗੜ੍ਹਸ਼ੰਕਰ ਨੂੰ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਬਲਾਚੌਰ ਨੇ ਹਦਾਇਤ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਬਕਾਇਆ ਰਾਸ਼ੀ ਰਹਿੰਦੀ ਹੈ ਉਹ ਉਨ੍ਹਾਂ ਲੋਕਾਂ ਦੇ ਘਰੇਲੂ ਮੀਟਰ ਕੁਨੈਕਸ਼ਨ ਨਾ ਕੱਟੇ ਜਾਣ ਤੇ ਉਨ੍ਹਾਂ ਲੋਕਾਂ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇ ਜਦੋਂ ਤਕ ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਨੂੰ ਅਗਲੇਰੇ ਹੁਕਮ ਨਹੀਂ ਆ ਜਾਂਦੇ। ਬੀਬੀ ਸੰਤੋਸ਼ ਕਟਾਰੀਆ ਨੇ ਜਨਤਾ ਨੂੰ ਵੀ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਹਰ ਇਕ ਵਿਭਾਗ ਦੇ ਕਰਮਚਾਰੀਆਂ ਦਾ ਸਾਥ ਦਿਓ ਤੇ ਕਿਸੇ ਨਾਲ ਵੀ ਬਹਿਸਬਾਜ਼ੀ ਨਾ ਕਰੋ ਜੇਕਰ ਕੋਈ ਤੁਹਾਨੂੰ ਪ੍ਰੇਸ਼ਾਨੀ ਆਉਂਦੀ ਹੈ ਤਾਂ ਤੁਸੀਂ ਮੇਰੇ ਨਾਲ ਰਾਬਤਾ ਕਾਇਮ ਕਰ ਸਕਦੇ ਹੋ।