GARHDIWALA EDITOR YOGESH GUPTA) ਅੱਜ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੀ ਅਗਵਾਈ ਹੇਠ ਹਲਕਾ ਟਾਂਡਾ ਵਿਖੇ ਵੱਖ-ਵੱਖ ਥਾਵਾਂ ਤੇ ਹੋ ਰਹੀ ਰੈਲੀ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਉਹ ਸਬ ਤੋਂ ਪਹਿਲਾਂ ਮਹਿਸ਼ਸੁਰਮਰਦੀਨੀ ਸ਼੍ਰੀ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਨਤਮਸਤਕ ਹੋਏ।
