Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing BIG BREAKING.. ਨਿਜੀ ਸਕੂਲ ਬੱਸ ਅਤੇ ਟਰਾਲੇ ਦੀ ਹੋਈ ਜਬਰਦਸਤ ਟੱਕਰ,ਬੱਸ ਵਿਚ ਸਵਾਰ ਬੱਚੇ ਸਹਿਮੇ

BIG BREAKING.. ਨਿਜੀ ਸਕੂਲ ਬੱਸ ਅਤੇ ਟਰਾਲੇ ਦੀ ਹੋਈ ਜਬਰਦਸਤ ਟੱਕਰ,ਬੱਸ ਵਿਚ ਸਵਾਰ ਬੱਚੇ ਸਹਿਮੇ

ਨਿਜੀ ਸਕੂਲ ਬੱਸ ਅਤੇ ਟਰਾਲੇ ਦੀ ਹੋਈ ਜਬਰਦਸਤ ਟੱਕਰ,ਬੱਸ ਵਿਚ ਸਵਾਰ ਬੱਚੇ ਸਹਿਮੇ

ਦਸੂਹਾ 29 ਮਈ (ਚੌਧਰੀ) : ਅੱਜ ਦਸੂਹਾ ਪਠਾਨਕੋਟ ਨੈਸ਼ਨਲ ਹਾਈਵੇ ਪਰ ਰਿਲਾਇੰਸ ਪੈਟਰੋਲ ਪੰਪ ਦੇ ਨਜ਼ਦੀਕ  ਸਵੇਰੇ 7 ਵਜੇ ਦੇ ਕਰੀਬ ਬੱਚਿਆਂ ਨਾਲ ਭਰੀ ਬੱਸ ਅਤੇ ਟਰਾਲੇ ਦੀ ਜਬਰਦਸਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਦੇ ਹਵਾਲੇ ਮੁਤਾਬਕ ਇਸ ਵਿੱਚ ਕਈ ਬੱਚੇ ਜਖਮੀ ਹੋਣ ਦੀ ਅਸ਼ੰਕਾ ਜਤਾਈ ਜਾ ਰਹੀ ਹੈ।ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚ ਬੱਚਿਆਂ ਨੂੰ ਲੈਕੇ ਸਕੂਲ ਜਾ ਰਹੀ ਸੀ। ਬੱਸ ਵਿਚ ਸਵਾਰ ਬੱਚੇ ਕਾਫੀ ਚਿੱਲਾ ਰਹੇ ਅਤੇ ਸਹਿਮੇ ਹੋਏ ਸੀ। ਟੱਕਰ ਹੋਣ ਦੇ ਅਸਲੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਰਾਹਗੀਰਾਂ ਵਲੋਂ ਬੱਚਿਆਂ ਨੂੰ ਬੱਸ ਵਿਚੋਂ ਕੱਢਿਆ ਗਿਆ।