Prime Punjab Times

Latest news
ਹੱਕੀ ਮੰਗਾਂ ਨੂੰ ਲੈ ਕੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਿਵਲ ਸਰਜਨ ਨੂੰ ਮੰਗ-ਪੱਤਰ, ਮੰਗਾਂ ਨਾ ਮੰਨਣ ’ਤੇ... ਔਰਤ ਦੇ ਕੰਨਾਂ ਵਿਚੋਂ ਸੋਨੇ ਦੇ ਟਾਪਸ ਖੋਹਣ ਵਾਲੇ ਦੋ ਲੁਟੇਰੇ ਕਾਬੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ DAV ਪਬਲਿਕ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ
ADVERTISEMENT
You are currently viewing BIG BREAKING.. ਦਸੂਹਾ ਗੁਰਦਾਸਪੁਰ ਸਰਹੱਦ ਤੇ ਜਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ,ਤਿੰਨ ਦੀ ਮੌਤ,ਕਈ ਜਖਮੀ

BIG BREAKING.. ਦਸੂਹਾ ਗੁਰਦਾਸਪੁਰ ਸਰਹੱਦ ਤੇ ਜਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ,ਤਿੰਨ ਦੀ ਮੌਤ,ਕਈ ਜਖਮੀ

ਦਸੂਹਾ / ਗੁਰਦਾਸਪੁਰ (PPT NEWS) ਪੰਜਾਬ ਦਿਨ ਬ ਦਿਨ ਲਗਾਤਾਰ ਗੋਲੀਆਂ ਚੱਲਣ ਦੇ ਮਾਮਲੇ ਥੰਮਣ ਦਾ ਨਾਂ ਨਹੀਂ ਲੈ ਰਹੇ ਹਨ । ਅੱਜ ਗੁਰਦਾਸਪੁਰ ਦੇ ਪਿੰਡ ਫੁੱਲੜਾਂ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਸ਼ਰੇਆਮ ਗੋਲ਼ੀਆਂ ਚੱਲਣ ਨਾ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋਣ ਤੇ ਦੋਵਾਂ ਧਿਰਾਂ ਦੇ ਕਈ ਵਿਅਕਤੀ ਫੱਟੜ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ‘ਚ ਦੋ ਦੀ ਮੌਤ ਅਤੇ ਤੀਸਰੇ ਦੀ ਹਾਲਤ ਗੰਭੀਰ ਹੋਣ ‘ਤੇ ਉਸ ਨੂੰ ਹਰਚੋਵਾਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਵੀ ਮੌਤ ਹੋ ਗਈ।

 

ਸਥਾਨਕ ਪੁਲਿਸ ਤੇ ਹਲਕਾ ਡੀਐਸਪੀ ਕੁਲਵਿੰਦਰ ਸਿੰਘ ਵਿਰਕ ਘਟਨਾ ਸਥਾਨ ‘ਤੇ ਪਹੁੰਚੇ ਜਿਸ ਤੋਂ ਬਾਅਦ ਲਾਸ਼ਾਂ ਨੂੰ ਹਰਚੋਵਾਲ ਹਸਪਤਾਲ ਵਿਖੇ ਪਹੁੰਚਾਇਆ ਗਿਆ। ਇਨ੍ਹਾਂ ਵਿਚੋਂ ਦੋ ਮ੍ਰਿਤਕਾਂ ਦੀ ਪਛਾਣ ਸੁਖਰਾਜ ਸਿੰਘ ਤੇ ਨਿਸ਼ਾਨ ਸਿੰਘ ਵਜੋਂ ਹੋਈ ਹੈ।ਪੁਲਿਸ ਘਟਨਾ ਦੀ ਜਾਂਚ ਵਿਚ ਜੁੱਟ ਗਈ ਹੈ

error: copy content is like crime its probhihated