Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing BIG NEWS.. ਤਾਮਿਲਨਾਡੂ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, CDS Gen ਵਿਪਨ ਰਾਵਤ ਵੀ ਸਨ ਸਵਾਰ, 4 ਮੌਤਾਂ

BIG NEWS.. ਤਾਮਿਲਨਾਡੂ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, CDS Gen ਵਿਪਨ ਰਾਵਤ ਵੀ ਸਨ ਸਵਾਰ, 4 ਮੌਤਾਂ

 ਤਾਮਿਲਨਾਡੂ : ਤਾਮਿਲਨਾਡੂ ਦੇ ਊਟੀ ‘ਚ ਫੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ, ਜਿਸ ‘ਚ ਫੌਜ ਦੇ ਸੀਨੀਅਰ ਅਧਿਕਾਰੀ ਵੀ ਸਵਾਰ ਸਨ। ਇਸ ਘਟਨਾ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ। ਜਾਣਕਾਰੀ ਇਹ ਵੀ ਹੈ ਕਿ CDS ਬਿਪਨ ਰਾਵਤ ਵੀ ਇਸ ਚ ਸਵਾਰ ਸਨ। 

ਇਹ ਪਤਾ ਨਹੀਂ ਲੱਗ ਸਕਿਆ ਕਿ ਫੌਜ ਦਾ ਹੈਲੀਕਾਪਟਰ ਖਰਾਬ ਮੌਸਮ ਕਾਰਨ ਕ੍ਰੈਸ਼ ਹੋਇਆ ਜਾਂ ਕਿਸੇ ਤਕਨੀਕੀ ਖਰਾਬੀ ਕਾਰਨ। ਹਾਦਸੇ ਤੋਂ ਬਾਅਦ ਹੈਲੀਕਾਪਟਰ ‘ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਹੈਲੀਕਾਪਟਰ ਕ੍ਰੈਸ਼ ਹੋਣ ਤੋਂ ਬਾਅਦ ਸਥਾਨਕ ਲੋਕ ਮੌਕੇ ‘ਤੇ ਪਹੁੰਚੇ ਤੇ ਮਦਦ ਕਰਨੀ ਸ਼ੁਰੂ ਕਰ ਦਿੱਤੀ।