Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਵੱਡੀ ਖਬਰ..04 ਚੋਰਾਂ ਕੋਲੋਂ ਵੱਖ-ਵੱਖ ਕੰਪਨੀਆਂ ਦੇ 11 ਮੋਬਾਇਲ ਬਰਾਮਦ 

ਵੱਡੀ ਖਬਰ..04 ਚੋਰਾਂ ਕੋਲੋਂ ਵੱਖ-ਵੱਖ ਕੰਪਨੀਆਂ ਦੇ 11 ਮੋਬਾਇਲ ਬਰਾਮਦ 

ਟਾਂਡਾ / ਦਸੂਹਾ 4 ਮਾਰਚ (ਚੌਧਰੀ) : ਸਧਾਨਕ ਪੁਲਿਸ ਵਲੋਂ ਡੇਰਾ ਬਾਬਾ ਨਾਨਕ (ਪੈਦਲ ਯਾਤਰਾ) ਨੂੰ ਜਾ ਰਹੇ ਸੰਗ ਵਿੱਚ ਸ਼ਾਮਲ ਹੋ ਕੇ ਸੰਗਤਾਂ ਦੇ ਮੋਬਾਈਲ ਚੋਰੀ ਕਰਨ ਵਾਲੇ 4 ਚੋਰਾਂ ਨੂੰ ਕਾਬੂ ਕੀਤਾ ਹੈ। ਮੁਲਜਮਾਂ ਦੀ ਪਛਾਣ ਪ੍ਰਿੰਸ ਪੁੱਤਰ ਅਜੀਤ ਸਿੰਘ ਵਾਸੀ ਮੁਹੱਲਾ ਪੱਤੀ ਸਾਂਸੀਆਂ,ਜਿਲਾ ਤਰਨਤਾਰਨ, ਮਨਜੀਤ ਸਿੰਘ ਦੀਪ ਪੁੱਤਰ ਕੁਲਵੰਤ ਸਿੰਘ ਵਾਸੀ ਸੁਲਤਾਨਵਿੰਡ (ਅੰਮ੍ਰਿਤਸਰ), ਪੰਕਜ ਕੁਮਾਰ ਪੁੱਤਰ ਜਗਦੀਸ਼ ਰਾਜ ਵਾਸੀ ਹਰੀਪੁਰ ਆਰਐੱਸਪੁਰਾ ਜੰਮੂ ਕਸ਼ਮੀਰ ਅਤੇ ਸਰਬਜੀਤ ਸਿੰਘ ਸਾਬੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਭਾਈ ਮੰਜ ਰੋਡ ਮੁਹੱਲਾ ਕਾਕਾ ਵਾਲਾ ਟੋਇਆ ਅੰਮ੍ਰਿਤਸਰ ਵਜੋਂ ਹੋਈ ਹੈ।
ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਐਸਐਚੳ ਟਾਂਡਾ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੰਗ ਦੀਆਂ ਸੰਗਤਾਂ ਵਲੋਂ ਮੋਬਾਇਲ ਚੋਰੀ ਹੋਣ ਸਬੰਧੀ ਮਾਮਲਾ ਦਰਜ ਕਰਵਾਇਆ ਗਿਆ ਸੀ ਜਿਸ ਦੇ ਚਲਦਿਆਂ ਪੁਲਿਸ ਨੇ ਚਾਰ ਮੋਬਾਈਲ ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਜਿਨ੍ਹਾਂ ਤੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ 11 ਸਮਾਰਟ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਾਂ ਮੁਲਜਮਾਂ ਖਿਲਾਫ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਇਨ੍ਹਾਂ ਕੋਲੋਂ ਅਜੇ ਪੁਛਗਿੱਛ ਜਾਰੀ ਹੈ ਅਤੇ ਕਈ ਹੋਰ ਵਾਰਦਾਤਾਂ ਸਬੰਧੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
error: copy content is like crime its probhihated