Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਵੱਡੀ ਖਬਰ.. ਘਰ ਤੋਂ ਸਕੂਲ ਪੜ੍ਹਨ ਗਿਆ 15 ਸਾਲਾ ਨੌਜਵਾਨ ਲਾਤਪਾ, ਮਾਮਲਾ ਦਰਜ 

ਵੱਡੀ ਖਬਰ.. ਘਰ ਤੋਂ ਸਕੂਲ ਪੜ੍ਹਨ ਗਿਆ 15 ਸਾਲਾ ਨੌਜਵਾਨ ਲਾਤਪਾ, ਮਾਮਲਾ ਦਰਜ 

ਘਰ ਤੋਂ ਸਕੂਲ ਪੜ੍ਹਨ ਗਿਆ 15 ਸਾਲਾ ਨੌਜਵਾਨ ਲਾਤਪਾ, ਮਾਮਲਾ ਦਰਜ 

ਹਰਿਆਣਾ / ਗੜ੍ਹਦੀਵਾਲਾ 14 ਅਪ੍ਰੈਲ (ਚੌਧਰੀ) : ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਅਧੀਨ ਪੈਂਦੇ ਪਿੰਡ ਬਸੀ ਉਮਰ ਖਾਂ ਦੇ ਇੱਕ ਲੜਕੇ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬੇਬੀ ਪਤਨੀ ਰਣਜੀਤ ਸਿੰਘ ਵਾਸੀ ਬਸੀ ਓੁਮਰ ਥਾਂ ਥਾਣਾ ਹਰਿਆਣਾ ਜਿਲਾ ਹੁਸ਼ਿਆਰਪੁਰ ( ਉਮਰ ਕਰੀਬ -43 ਸਾਲ ) ਨੇ ਦੱਸਿਆ ਕਿ ਉਸ ਦੇ 2 ਲੜਕੇ ਹਨ। ਉਸਦਾ ਛੋਟਾ ਲੜਕਾ ਰਵੀਸ਼ੇਖ ਜਿਸ ਦੀ ਉਮਰ 15 ਸਾਲ ਹੈ ਮਿਤੀ 13-0–੭੭ ਨੂੰ ਵਕਤ ਕਰੀਬ 8:30 ਵਜੇ ਸਵੇਰੇ ਘਰ ਤੋਂ ਸਕੂਲ ਨੂੰ ਪੜਨ ਲਈ ਗਿਆ ਸੀ ਜੋ ਸਕੂਲ ਨਹੀਂ ਪਹੁੰਚਿਆ ਅਤੇ ਨਾ ਹੀ ਘਰ ਵਾਪਸ ਆਇਆ। ਉਸਨੂੰ ਇਸ ਤਰਾਂ ਜਾਪਦਾ ਹੈ ਕਿ ਉਸਦੇ ਲੜਕੇ ਕੋਈ ਨਾ ਮਲੂਮ ਵਿਅਕਤੀ ਕਿਸੇ ਚੀਜ ਦਾ ਲਾਲਚ ਦੇ ਕੇ ਕਿਧਰੇ ਲੈ ਗਿਆ ਹੈ। ਹਰਿਆਣਾ ਪੁਲਿਸ ਨੇ ਲੜਕੇ ਦੀ ਮਾਤਾ ਬੇਬੀ ਦੇ ਬਿਆਨਾਂ ਦੇ ਆਧਾਰ ਤੇ ਨਾ ਮਾਲੂਮ ਵਿਅਕਤੀ ਤੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।