Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਵੱਡੀ ਖਬਰ.. ਪਿੰਡ ਅਰਗੋਵਾਲ ਦੇ ਮੌਜੂਦਾ 6 ਪੰਚਾਇਤ ਮੈਂਬਰ ਆਮ ਆਦਮੀ ਪਾਰਟੀ ਹੋਏ ਸ਼ਾਮਿਲ 

ਵੱਡੀ ਖਬਰ.. ਪਿੰਡ ਅਰਗੋਵਾਲ ਦੇ ਮੌਜੂਦਾ 6 ਪੰਚਾਇਤ ਮੈਂਬਰ ਆਮ ਆਦਮੀ ਪਾਰਟੀ ਹੋਏ ਸ਼ਾਮਿਲ 

ਹਲਕੇ ਦੇ ਲੋਕਾਂ ਵਲੋਂ ਮਿਲ ਰਿਹਾ ਪੂਰਨ ਸਹਿਯੋਗ : ਜਸਵੀਰ ਸਿੰਘ ਰਾਜਾ
ਗੜ੍ਹਦੀਵਾਲਾ 7 ਫਰਵਰੀ (ਚੌਧਰੀ) : ਅੱਜ ਆਮ ਆਦਮੀ ਦੀ ਅਹਿਮ ਮੀਟਿੰਗ ਗੜ੍ਹਦੀਵਾਲਾ ਦੇ ਪਿੰਡ ਅਰਗੋਵਾਲ ਵਿਖੇ ਹੋਈ ।ਜਿਸ ਵਿੱਚ ਪਾਰਟੀ ਉਮੀਦਵਾਰ ਜਸਵੀਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਅੱਜ ਆਮ ਆਦਮੀ ਪਾਰਟੀ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਪਿੰਡ ਦੇ 6 ਮੌਜੂਦਾ ਪੰਚਾਇਤ ਮੈਂਬਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ।ਜਿਸ ਵਿੱਚ ਪੰਚ ਕਸ਼ਮੀਰ ਸਿੰਘ, ਪੰਚ ਹਰਪ੍ਰੀਤ ਸਿੰਘ, ਪੰਚ ਹਰਵਿੰਦਰ ਸਿੰਘ, ਪੰਚ ਨਿਰਮਲ ਸਿੰਘ, ਪੰਚ ਜਸਵੰਤ ਕੌਰ, ਪੰਚ ਭੁਪਿੰਦਰ ਕੌਰ, ਬਲਜਿੰਦਰ ਸਿੰਘ ਬੱਗਾ, ਸੁਖਵਿੰਦਰ ਸਿੰਘ ਡਿੰਪਲ, ਹਰਿੰਦਰ ਸਿੰਘ, ਜਗਦੀਪ ਸਿੰਘ, ਹਰਜੋਤ ਸਿੰਘ, ਰਮਨ, ਸੋਨੂੰ, ਹਰਪ੍ਰੀਤ, ਗੁਰਦੇਵ ਸਿੰਘ, ਅਵਤਾਰ ਸਿੰਘ ਤਾਰੀ, ਸੁਖਵਿੰਦਰ ਸਿੰਘ ਸਾਬੀ, ਤਰਨਦੀਪ, ਮਨਜੋਤ, ਹਰਪ੍ਰੀਤ, ਸੰਨੀ, ਲਵਪ੍ਰੀਤ ਆਦਿ ਸ਼ਾਮਲ ਹੋਏ। ਇਸ ਮੌਕੇ ਤੇ ਪਾਰਟੀ ਵਿੱਚ ਸ਼ਾਮਿਲ ਹੋਏ ਲੋਕਾਂ ਨੂੰ ਸਿਰੋਪਾ ਭੇਂਟ ਕਰਕੇ ਜਸਵੀਰ ਸਿੰਘ ਰਾਜਾ ਨੇ ਸਨਮਾਨਿਤ ਕੀਤਾ। ਇਸ ਮੌਕੇ ਤੇ ਜਸਵੀਰ ਸਿੰਘ ਰਾਜਾ ਨੇ ਕਿਹਾ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਕੰਮਾਂ ਨੂੰ ਦੇਖਦੇ ਹੋਏ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਹਲਕੇ ਦੇ ਲੋਕਾਂ ਦਾ ਰਿਵਾਇਤੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਿਆ ਹੈ ਕਿਉਂਕਿ ਇਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਮਹਿੰਗਾਈ ਤੋਂ ਇਲਾਵਾ ਪੰਜਾਬ ਨੂੰ ਕੁਝ ਨਹੀਂ ਦਿੱਤਾ। ਇਸ ਕਰਕੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੰਨ ਬਣਾ ਚੁੱਕੇ ਹਨ। ਇਸ ਮੌਕੇ ਤੇ ਜਿਲਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਸਵਤੰਤਰ ਬੰਟੀ, ਗੋਲਡੀ ਨਰਵਾਲ, ਕੇਸ਼ਵ ਸੈਣੀ, ਗੁਰਮੀਤ ਸਿੰਘ, ਜਗਜੀਵਨ ਜੱਗੀ, ਬਲਜਿੰਦਰ ਸਿੰਘ ਬੱਗਾ, ਸੁਖਵਿੰਦਰ ਸਿੰਘ ਡਿੰਪਲ, ਹਰਿੰਦਰ ਸਿੰਘ, ਜਗਦੀਪ ਸਿੰਘ, ਹਰਜੋਤ ਸਿੰਘ, ਰਮਨ, ਸੋਨੂੰ, ਹਰਪ੍ਰੀਤ, ਗੁਰਦੇਵ ਸਿੰਘ, ਅਵਤਾਰ ਸਿੰਘ ਤਾਰੀ, ਸੁਖਵਿੰਦਰ ਸਿੰਘ ਸਾਬੀ, ਤਰਨਦੀਪ, ਮਨਜੋਤ,ਗੁਰਮੁਖ ਸਿੰਘ, ਹਰਪ੍ਰੀਤ, ਸੰਨੀ, ਲਵਪ੍ਰੀਤ ਸਮੇਤ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। 
[
error: copy content is like crime its probhihated