Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਵੱਡੀ ਖਬਰ.. ਹੁਸ਼ਿਆਰਪੁਰ :ਪਿੰਡ ਢੋਲਵਾਹਾ ਦੇ ਨਾਲ ਲੱਗਦੇ ਪੰਜਾਬ ਹਿਮਾਚਲ ਬਾਰਡਰ ਤੇ ਚੱਲੀਆਂ ਗੋਲੀਆਂ,ਇੱਕ ਦੀ ਮੌਤ, ਇੱਕ ਗੰਭੀਰ ਜਖਮੀ 

ਵੱਡੀ ਖਬਰ.. ਹੁਸ਼ਿਆਰਪੁਰ :ਪਿੰਡ ਢੋਲਵਾਹਾ ਦੇ ਨਾਲ ਲੱਗਦੇ ਪੰਜਾਬ ਹਿਮਾਚਲ ਬਾਰਡਰ ਤੇ ਚੱਲੀਆਂ ਗੋਲੀਆਂ,ਇੱਕ ਦੀ ਮੌਤ, ਇੱਕ ਗੰਭੀਰ ਜਖਮੀ 

ਵੱਡੀ ਖਬਰ.. ਹੁਸ਼ਿਆਰਪੁਰ :ਪਿੰਡ ਢੋਲਵਾਹਾ ਦੇ ਨਾਲ ਲੱਗਦੇ ਪੰਜਾਬ ਹਿਮਾਚਲ ਬਾਰਡਰ ਤੇ ਚੱਲੀਆਂ ਗੋਲੀਆਂ,ਇੱਕ ਦੀ ਮੌਤ, ਇੱਕ ਗੰਭੀਰ ਜਖਮੀ 

ਢੋਲਵਾਹਾ / ਹੁਸ਼ਿਆਰਪੁਰ (ਚੌਧਰੀ) : ਹੁਸ਼ਿਆਰਪੁਰ ਦੇ ਪਿੰਡ ਢੋਲਵਾਹਾ ਨਾਲ ਲੱਗਦੇ ਹਿਮਾਚਲ ਪੰਜਾਬ ਦੇ ਬਾਰਡਰ ਤੇ ਗੋਲੀਆਂ ਚੱਲਣ ਨਾਲ ਇੱਕ ਔਰਤ ਦੀ ਮੌਤ ਤੇ ਇੱਕ ਨੌਜਵਾਨ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਔਰਤ ਰਕਸ਼ਾ ਦੇਵੀ ਪਤਨੀ ਤਰਸੇਮ ਲਾਲ ਨਿਵਾਸੀ ਢੋਹਵਾਹਾ ਤੇ ਰਜਨੀਸ਼ ਪੁੱਤਰ ਸੁਖਰਾਮ ਨਿਵਾਸੀ ਟੈਂਟਪਾਲਾਂ ਢੋਲਵਾਹਾ ਪੰਜਾਬ ਤੋਂ ਹਿਮਾਚਲ ਗੋਂਦਪੁਰ ਬਨੇਹੜਾ ਆਪਣੇ ਰਿਸ਼ਤੇਦਾਰਾਂ ਦੇ ਜਾ ਰਹੇ ਸਨ ਤਾਂ ਦੌਲਤਪੁਰ ਤੋਂ ਢੋਹਵਾਹਾ ਮਾਰਗ ਤੇ ਹਿਮਾਚਲ ਪੰਜਾਬ ਦੀ ਸੁਰੰਗਦਾਰੀ ਦੇ 50 ਮੀਟਰ ਪੰਜਾਬ ਬਾਰਡਰ ‘ਤੇ ਇਕ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਿਸ ਨਾਲ ਰਿਕਸ਼ਾ ਦੇਵੀ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਨੌਜਵਾਨ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਵਾਰਦਾਤ ਕਰਨ ਵਾਲੇ ਮੌਕੇ ਤੋਂ ਫਰਾਰ ਹੋ ਗਏ। ਮੌਕੇ ‘ਤੇ ਹਿਮਾਚਲ ਪੁਲਿਸ ਪਹੁੰਚ ਕੇ ਪੰਜਾਬ ਪੁਲਿਸ ਨੂੰ ਸੂਚਿਤ ਕੀਤਾ ਤੇ ਨੌਜਵਾਨ ਨੂੰ ਗੰਭੀਰ ਜ਼ਖਮੀ  ਘਟਨਾ ਦੌਲਤਪੁਰ ਸਿਵਲ ਹਸਪਤਾਲ ਵਿਖੇ ਲੈ ਗਈ।ਹਿਮਾਚਲ ਪੰਜਾਬ ਦੇ ਬਾਰਡਰ ‘ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਢੋਲਵਾਹਾ ‘ਚ ਗੋਲੀਆਂ ਚੱਲਣ ਨਾਲ ਇਕ ਔਰਤ ਦੀ ਮੌਤ ਤੇ ਇੱਕ ਨੌਜਵਾਨ ਦੇ ਗੰਭੀਰ ਜ਼ਖਮੀ ਹੋਣ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਰਕਸ਼ਾ ਦੇਵੀ ਪਤਨੀ ਤਰਸੇਮ ਲਾਲ ਨਿਵਾਸੀ ਢੋਹਵਾਹਾ ਤੇ ਰਜਨੀਸ਼ ਪੁੱਤਰ ਸੁਖਰਾਮ ਨਿਵਾਸੀ ਟੋਟਵਾ ਢੋਲਵਾਹਾ ਪੰਜਾਬ ਤੋਂ ਹਿਮਾਚਲ ਗੋਦਪੁਰ ਬਨੇਹੜਾ ਆਪਣੇ ਰਿਸ਼ਤੇਦਾਰਾਂ ਦੇ ਜਾ ਰਹੇ ਸਨ ਤਾਂ ਦੌਲਤਪੁਰ ਤੋਂ ਢੋਹਵਾਹਾ ਮਾਰਗ `ਤੇ ਹਿਮਾਚਲ ਪੰਜਾਬ ਦੀ ਸੁਰੰਗਦਾਰੀ ਦੇ 50 ਮੀਟਰ ਪੰਜਾਬ ਬਾਰਡਰ ‘ਤੇ ਇਕ ਅਣਪਛਾਤੇ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਨਾਲ ਰਿਕਸ਼ਾ ਦੇਵੀ ਦੀ ਮੌਕੇ ‘ਤੇ ਮੌਤ ਹੋਈ ਅਤੇ ਨੌਜਵਾਨ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਵਾਰਦਾਤ ਕਰਨ ਵਾਲਾ ਮੌਕੇ ਤੋਂ ਫਰਾਰ ਹੋਇਸੇ ਰੋਡ `ਤੇ ਨੌਜਵਾਨ ਪੰਜਾਬ ਤੋਂ ਦਿੱਤਾ। ਮੌਕੇ ‘ਤੇ ਹਿਮਾਚਲ ਪੁਲਿਸ ਪਹੁੰਚ ਹਿਮਾਚਲ ਜਾ ਰਹੇ ਸਨ, ਤਾਂ ਉਨ੍ਹਾਂ ਨੇ ਕੇ ਪੰਜਾਬ ਪੁਲਿਸ ਨੂੰ ਸੂਚਿਤ ਕੀਤਾ ਤੇ ਨੌਜਵਾਨ ਨੂੰ ਗੰਭੀਰ ਜ਼ਖਮੀ ਰੂਪ ਵਿਚ ਤੁਰੰਤ ਦੌਲਤਪੁਰ ਸਿਵਲ ਹਸਪਤਾਲ ਵਿਖੇ ਲੈ ਗਏ।ਜਿਥੇ ਡਾਕਟਰ ਨੇ ਉਸਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਟਾਂਡਾ ਦੇ ਮੈਡੀਕਲ ਕਾਲਜ ਕਾਂਗੜਾ ਵਿਖੇ ਰੈਫਰ ਕਰ ਦਿੱਤਾ ਗਿਆ।ਗੋਲੀਆਂ ਚੱਲਣ ਦੇ ਕਾਰਨਾ ਦਾ ਅੱਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।ਪੁਲਿਸ ਜਾਂਚ ਕਰਨ ‘ਤੇ ਪਤਾ ਲੱਗਾ ਕਿ ਘਟਨਾ ਵਾਲੀ ਥਾਂ ਤੇ ਪੰਜ ਰਾਊਂਡ ਦੇ ਖੋਲ ਮਿਲਣ ਦੀ ਅਸ਼ੰਕਾ ਜਤਾਈ ਜਾ ਰਹੀ ਹੈ।