Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੱਡੀ ਖਬਰ.. ਜਸਵੀਰ ਸਿੰਘ ਰਾਜਾ ਗਿੱਲ ਜਿੱਤੇ, ਕਾਂਗਰਸ ਦੇ ਦਿਗਜ ਕੈਬਨਿਟ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ਤੇ ਹੋਰਾਂ ਵਿਰੋਧੀਆਂ ਨੂੰ ਦਿੱਤੀ ਮਾਤ

ਵੱਡੀ ਖਬਰ.. ਜਸਵੀਰ ਸਿੰਘ ਰਾਜਾ ਗਿੱਲ ਜਿੱਤੇ, ਕਾਂਗਰਸ ਦੇ ਦਿਗਜ ਕੈਬਨਿਟ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ਤੇ ਹੋਰਾਂ ਵਿਰੋਧੀਆਂ ਨੂੰ ਦਿੱਤੀ ਮਾਤ

ਗੜ੍ਹਦੀਵਾਲਾ : (ਚੌਧਰੀ / ਯੋਗੇਸ਼ ਗੁਪਤਾ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ ਹੈ। ਹਲਕਾ ਉੜਮੁੜ ਟਾਂਡਾ ਤੋਂ ਜਸਵੀਰ ਸਿੰਘ ਰਾਜਾ ਗਿੱਲ ਨੇ ਕਾਂਗਰਸ ਦੇ ਦਿਗਜ ਰਹੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਅਤੇ ਹੋਰ ਵਿਰੋਧੀ ਤੋਂ 4190 ਵੱਧ ਵੋਟਾਂ ਲੈਕੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਹਲਕਾ ਗੜ੍ਹਦੀਵਾਲਾ ਅਤੇ ਟਾਂਡਾ ਵਿਖੇ ਉਨਾਂ ਦੇ ਸਮਰਥਕਾਂ ਵਲੋਂ ਜਸ਼ਨ ਦੀਆਂ ਤਿਆਰੀਆਂ ਸ਼ੂਰੂ ਕਰ ਦਿੱਤੀਆਂ ਗਈਆਂ ਹਨ। ਗੜ੍ਹਦੀਵਾਲਾ ਵਿਖੇ ਲੋਕਾਂ ਡੋਲ ਵਜਾ ਕੇ ਭੰਗੜੇ ਪਾਏ ਜਾ ਰਹੇ ਹਨ।

(ਗੜ੍ਹਦੀਵਾਲਾ ਚ ਭਗੜਾ ਪਾਉਂਦੇ ਹੋਏ ਸਮਰੱਥਕ)