Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਵੱਡੀ ਖਬਰ.. ਘਰ ਤੋਂ ਲਾਪਤਾ ਪ੍ਰੇਮੀ ਜੋੜੇ ਨੇ ਹੋਟਲ ਦੇ ਕਮਰੇ ‘ਚ ਨਿਗਲਿਆ ਜਹਿਰ, ਮੌਤ.. ਜਾਣੋ ਪੂਰੀ ਖਬਰ..

ਵੱਡੀ ਖਬਰ.. ਘਰ ਤੋਂ ਲਾਪਤਾ ਪ੍ਰੇਮੀ ਜੋੜੇ ਨੇ ਹੋਟਲ ਦੇ ਕਮਰੇ ‘ਚ ਨਿਗਲਿਆ ਜਹਿਰ, ਮੌਤ.. ਜਾਣੋ ਪੂਰੀ ਖਬਰ..

ਹੁਸ਼ਿਆਰਪੁਰ 25 ਫਰਵਰੀ (ਬਿਊਰੋ) :ਬੀਤੇ ਕੱਲ ਸਥਾਨਕ ਸ਼ਹਿਰ ਚ ਸਥਿਤ ਹੋਟਲ ਬਾਬੂ ‘ਚ ਇਕ ਲੜਕੇ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਤੁਹਾਨੂੰ ਦੱਸ ਦੇਈਏ ਕਿ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ, ਜਦਕਿ ਲੜਕੇ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਹਾਲਤ ਵੀ ਕਾਫੀ ਗੰਭੀਰ ਦੱਸੀ ਜਾ ਰਹੀ ਹੈ।

ਉਕਤ ਜਾਣਕਾਰੀ ਅਨੁਸਾਰ ਪੁਲਿਸ ਦਾ ਕਹਿਣਾ ਹੈ ਕਿ ਹੋਟਲ ਬਾਬੂ ‘ਚ ਇਕ ਲੜਕਾ ਹਰਪ੍ਰੀਤ ਜਿਸ ਦੀ ਉਮਰ ਕਰੀਬ 22 ਸਾਲ, ਗੜ੍ਹਸ਼ੰਕਰ ਲੜਕੀ ਸੋਨੀਆ ਜੋ ਕਿ ਹੁਸ਼ਿਆਰਪੁਰ ਦੇ ਇਕ ਪਿੰਡ ਦੀ ਦੱਸੀ ਜਾਂਦੀ ਹੈ, ਜਿਸ ਦੀ ਉਮਰ ਕਰੀਬ 18 ਤੋਂ 19 ਸਾਲ ਹੈ। ਪੁਲਿਸ ਮੁਤਾਬਕ ਇਹ ਦੋਵੇਂ ਕੱਲ੍ਹ ਤੋਂ ਹੀ ਘਰੋਂ ਫਰਾਰ ਦੱਸੇ ਜਾ ਰਹੇ ਸਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਪਤਾ ਸੀ ਕਿ ਲੜਕੀ ਦੀ ਛੋਟੀ ਉਮਰ ਹੋਣ ਕਾਰਨ ਵਿਆਹ ਨਹੀਂ ਹੋ ਸਕਦਾ।

ਦੱਸ ਦੇਈਏ ਕਿ ਲੜਕੇ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ, ਹਾਲਾਂਕਿ ਡਾਕਟਰਾਂ ਨੇ ਵੀ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।