Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਵੱਡੀ ਖਬਰ.. ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਧੜੇ ਵਲੋਂ ਸ਼ਕਤੀ ਪ੍ਰਦਰਸ਼ਨ

ਵੱਡੀ ਖਬਰ.. ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਧੜੇ ਵਲੋਂ ਸ਼ਕਤੀ ਪ੍ਰਦਰਸ਼ਨ

ਸੁਲਤਾਨਪੁਰ ਲੋਧੀ : ਅੱਜ ਸੁਲਤਾਨਪੁਰ ਲੋਧੀ ਵਿਖੇ ਨਵਜੋਤ ਸਿੰਘ ਸਿੱਧੂ ਧੜੇ ਨੇ ਸਾਬਕਾ ਵਿਧਾਇਕ ਨਵਤੇਜ ਚੀਮਾ ਦੇ ਘਰ ਸ਼ਕਤੀ ਪ੍ਰਦਰਸ਼ਨ ਕੀਤਾ ਹੈ। ਜਿਸ ਵਿੱਚ ਕਾਂਗਰਸ ਦੇ ਮੋਜੂਦਾ ਅਤੇ ਸਾਬਕਾ ਵਿਧਾਇਕਾਂ  25 ਦੇ ਕਰੀਬ ਗਿਣਤੀ ਵਿੱਚ ਹਾਜਰ ਹੋਏ। ਜਿਨ੍ਹਾਂ ਕਾਂਗਰਸ ਦੀ ਕਰਾਰੀ ਹਾਰ ਤੇ ਵੀ ਵਿਚਾਰ ਵਟਾਂਦਰਾ ਕੀਤਾ। ਨਵਜੋਤ ਸਿੰਘ ਸਿੱਧੂ ਨੇ ਟਵੀਟ ਤੇ ਇਹ ਜਾਣਕਾਰੀ ਜਨਤਕ ਕੀਤੀ ਹੈ।

ਜਿਕਰਯੋਗ ਹੈ ਕਿ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਹਾਈ ਕਮਾਨ ਨੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਅਸਤੀਫਾ ਮੰਗਿਆ ਸੀ ਅਤੇ ਨਵਜੋਤ ਸਿੰਘ ਸਿੱਧੂ ਨੇ ਅਪਣਾ ਅਸਤੀਫਾ ਕਾਂਗਰਸ ਹਾਈ ਕਮਾਨ ਨੂੰ ਭੇਜ ਦਿੱਤਾ ਸੀ।