Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵੱਡੀ ਖਬਰ.. ਪੰਜਾਬ ਸਰਕਾਰ ਨੇ ਜਗਾੜੂ ਵਾਹਨਾਂ ਨੂੰ ਬੰਦ ਕਰਨ ਹੁਕਮ ਲਿਆ ਵਾਪਿਸ, ਜਾਰੀ ਕੀਤਾ ਨਵਾਂ ਪੱਤਰ 

ਵੱਡੀ ਖਬਰ.. ਪੰਜਾਬ ਸਰਕਾਰ ਨੇ ਜਗਾੜੂ ਵਾਹਨਾਂ ਨੂੰ ਬੰਦ ਕਰਨ ਹੁਕਮ ਲਿਆ ਵਾਪਿਸ, ਜਾਰੀ ਕੀਤਾ ਨਵਾਂ ਪੱਤਰ 

ਪੰਜਾਬ ਸਰਕਾਰ ਨੇ ਜਗਾੜੂ ਵਾਹਨਾਂ ਨੂੰ ਬੰਦ ਕਰਨ ਹੁਕਮ ਲਏ ਵਾਪਿਸ, ਜਾਰੀ ਕੀਤਾ ਨਵਾਂ ਪੱਤਰ 

ਚੰਡੀਗੜ੍ਹ  23 ਅਪ੍ਰੈਲ : ਪੰਜਾਬ ਸਰਕਾਰ ਨੇ ਲੰਘੇ ਦਿਨੀਂ ਜੁਗਾੜੂ ਵਾਹਨਾਂ ਤੇ ਪਾਬੰਦੀ ਲਾਉਣ ਦਾ ਹੁਕਮ ਜਾਰੀ ਕੀਤਾ ਸੀ, ਜਦੋਂਕਿ ਹੁਣ ਏ.ਡੀ.ਜੀ.ਪੀ. (ਟਰੈਫਿਕ) ਪੰਜਾਬ ਦੇ ਵੱਲੋਂ ਇੱਕ ਨਵਾਂ ਪੱਤਰ ਜਾਰੀ ਕਰਕੇ ਜੁਗਾੜੂ ਵਾਹਨਾਂ ਵਾਲਾ ਹੁਕਮ ਵਾਪਸ ਲੈ ਲਿਆ ਹੈ।