Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵੱਡੀ ਖਬਰ.. ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟਣ ਨਾਲ ਤਿੰਨ ਦੀ ਮੌਤ,ਛੇ ਜ਼ਖਮੀ

ਵੱਡੀ ਖਬਰ.. ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟਣ ਨਾਲ ਤਿੰਨ ਦੀ ਮੌਤ,ਛੇ ਜ਼ਖਮੀ

ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟਣ ਨਾਲ ਤਿੰਨ ਦੀ ਮੌਤ,ਛੇ ਜ਼ਖਮੀ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਹਿਮਾਚਲ ਪ੍ਰਦੇਸ਼ ਚ ਪੰਜਾਬ ਦੇ ਹਾਜੀਪੁਰ ਤੋਂ ਊਨਾਂ ਦੇ ਪੀਰ ਨੀਗਹਾ ਚ ਦਰਸ਼ਨਾਂ ਅਤੇ ਲੰਗਰ ਲਗਾਉਣ ਜਾ ਰਹੇ ਸ਼ਰਧਾਲੂਆ ਨਾਲ ਭਰੀ ਟਰੈਕਟਰ ਟਰਾਲੀ ਟਾਹਲੀਵਾਲ ਸ਼ਹਿਰ ਨਜ਼ਦੀਕ ਪਲਟ ਗਈ! ਮਿਲੀ ਜਾਣਕਾਰੀ ਇਸ ਹਾਦਸੇ ਵਿਚ ਤਿੰਨ ਸਰਧਾਲੂਆ ਦੀ ਮੌਕੇ ਤੇ ਮੌਤ ਹੋ ਗਈ ਅਤੇ ਛੇ ਸ਼ਰਧਾਲੂਆ ਦਾ ਹਰੋਲੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ!ਜਿਨ੍ਹਾਂ ਵਿੱਚੋ ਇੱਕ ਸ਼ਰਧਾਲੂ ਗਭੀਰ ਹਾਲਤ ਵਿਚ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ! ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਕੀ ਟਾਹਲੀਵਾਲ ਅਧੀਨ ਕਰਮਕਾਂ ਉਦਯੋਗ ਨੇੜੇ ਇਹ ਹਾਦਸਾ ਵਾਪਰੀਆ ! ਦੱਸਿਆ ਗਿਆ ਕਿ ਦੇਰ ਸ਼ਾਮ ਕਰਮਕਾ ਉਦਯੋਗ ਨੇੜੇ ਟਰੈਕਟਰ ਟਰਾਲੀ ਬੇਕਾਬੂ ਹੋਣਾ ਨਾਲ ਪਲਟ ਗਈ!ਮ੍ਰਿਤਕ ਦੀ ਪਹਿਚਾਣ ਕਿਸਾਨ ਪੁੱਤਰ ਤੇਲੂ ਰਾਮ, ਰਕੇਸ਼ ਕੁਮਾਰ ਪੁੱਤਰ ਹਰਦਿਆਲ, ਮਨਹੋਰ ਪੁੱਤਰ ਰਾਮਨਾਥ ਵਜੋਂ ਹੋਈ ਹੈ!