Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਵੱਡੀ ਖਬਰ.. ਲੁਧਿਆਣਾ ਚ ਤਿੰਨ ਲੁਟੇਰੇ ਹਥਿਆਰਾਂ ਦੀ ਨੋਕ ਤੇ 40 ਲੱਖ ਰੁਪਏ ਲੁੱਟ ਕੇ ਹੋਏ ਫਰਾਰ

ਵੱਡੀ ਖਬਰ.. ਲੁਧਿਆਣਾ ਚ ਤਿੰਨ ਲੁਟੇਰੇ ਹਥਿਆਰਾਂ ਦੀ ਨੋਕ ਤੇ 40 ਲੱਖ ਰੁਪਏ ਲੁੱਟ ਕੇ ਹੋਏ ਫਰਾਰ

ਵੱਡੀ ਖਬਰ.. ਲੁਧਿਆਣਾ ਚ ਤਿੰਨ ਲੁਟੇਰੇ ਹਥਿਆਰਾਂ ਦੀ ਨੋਕ ਤੇ 40 ਲੱਖ ਰੁਪਏ ਲੁੱਟ ਕੇ ਹੋਏ ਫਰਾਰ

ਲੁਧਿਆਣਾ : ਪੰਜਾਬ ਵਿਚ ਦਿਨੋ-ਦਿਨ ਵੱਡੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ।ਅੱਜ ਲੁਧਿਆਣਾ ਦੇ ਕੇਸਰ ਮੰਡੀ ਇਲਾਕੇ ਚ ਵੀ ਇੱਕ ਵੱਡੀ ਵਾਰਦਾਤ ਦੇਖਣ ਨੂੰ ਸਾਹਮਣੇ ਆਈ ਹੈ। ਜਿੱਥੇ ਤਿੰਨ ਹਥਿਆਰਬੰਦ ਲੁਟੇਰਿਆਂ ਵਲੋਂ ਅਰੋੜਾ ਫਰਮ ਤੋਂ 40 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ਼ਾਮ 7 ਵਜੇ ਦੇ ਕਰੀਬ ਹੋਈ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਵਲੋਂ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਸੀ ਸੀ ਟੀ ਵੀ ਕੈਮਰੇ ਵੀ ਖੰਗਾਲੇ ਜਾ ਰਿਹਾ ਰਹੇ ਹਨ।

error: copy content is like crime its probhihated