Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵੱਡੀ ਖਬਰ.. ਓਹਰੀ ਮਨੀ ਐਕਸਚੇਂਜ ਤੋਂ ਦੋ ਅਣਪਛਾਤੇ ਲੁਟੇਰੇ ਹਥਿਆਰਾਂ ਦੀ ਨੋਕ ਤੇ ਲੱਖਾਂ ਰੁਪਏ ਲੁੱਟ ਕੇ ਹੋਏ ਫਰਾਰ,ਪੁਲਿਸ ਜਾਂਚ ਚ ਜੁੱਟੀ 

ਵੱਡੀ ਖਬਰ.. ਓਹਰੀ ਮਨੀ ਐਕਸਚੇਂਜ ਤੋਂ ਦੋ ਅਣਪਛਾਤੇ ਲੁਟੇਰੇ ਹਥਿਆਰਾਂ ਦੀ ਨੋਕ ਤੇ ਲੱਖਾਂ ਰੁਪਏ ਲੁੱਟ ਕੇ ਹੋਏ ਫਰਾਰ,ਪੁਲਿਸ ਜਾਂਚ ਚ ਜੁੱਟੀ 

ਹੁਸ਼ਿਆਰਪੁਰ 16 ਜਨਵਰੀ (ਬਿਊਰੋ) : ਸਥਾਨਕ ਸ਼ਹਿਰ ਦੇ ਘੰਟਾ ਘਰ  ਦੇ ਨਜਦੀਕ ਮਨੀ ਐਕਸਚੇਂਜ ਦੀ ਦੁਕਾਨ ’ਤੇ ਦੋ ਹਥਿਆਰਬੰਦ ਅਣਪਛਾਤੇ ਨੌਜਵਾਨਾਂ ਵੱਲੋਂ ਲੱਖਾਂ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਓਹਰੀ ਮਨੀ ਐਕਸਚੇਂਜ ਦੇ ਮਾਲਕ ਆਕਾਸ਼ ਓਹਰੀ ਪੁੱਤਰ ਵਿਨੋਦ ਓਹਰੀ ਨੇ ਦੱਸਿਆ ਕਿ ਉਹ ਐਤਵਾਰ ਸ਼ਾਮ ਕਰੀਬ 5.40 ਵਜੇ ਤੱਕ ਆਪਣੀ ਦੁਕਾਨ ‘ਤੇ ਇਕੱਲਾ ਹੀ ਸੀ ਅਤੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਦੋ ਹਥਿਆਰਬੰਦ ਨੌਜਵਾਨ ਜ਼ਬਰਦਸਤੀ ਦੁਕਾਨ ਦੇ ਅੰਦਰ ਦਾਖਲ ਹੋਏ ਅਤੇ ਆਉਂਦਿਆਂ ਹੀ ਉਨ੍ਹਾਂ ਨੇ ਮੇਰੇ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਮੈਂ ਇੱਕ ਨੌਜਵਾਨ ਨੂੰ ਫੜ ਕੇ ਪੂਰੀ ਹੱਥੋਪਾਈ ਵੀ ਕੀਤੀ।ਇਸ ਦੌਰਾਨ ਦੂਜੇ ਨੌਜਵਾਨ ਨੇ ਅਲਮਾਰੀ ਵਿੱਚੋਂ 4 ਲੱਖ ਰੁਪਏ ਦੀ ਨਗਦੀ ਕੱਢ ਲਈ ਅਤੇ ਮੈਨੂੰ ਜ਼ਖਮੀ ਕਰਕੇ ਫਰਾਰ ਹੋ ਗਿਆ।ਇਸ ਸਬੰਧੀ ਮੈਂ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਕਿ ਅਸੀਂ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਭਾਲ ਵਿੱਚ ਪੁਲਿਸ ਟੀਮਾਂ ਭੇਜ ਦਿੱਤੀਆਂ ਹਨ।