Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing ਸੰਤੁਲਨ ਖੋਹਣ ਤੇ ਕਾਰ ਦਰੱਖਤ ਨਾਲ ਟਕਰਾਈ, ਇੱਕ ਨੌਜਵਾਨ ਦੀ ਮੌ+ਤ,ਇੱਕ ਗੰਭੀਰ ਜਖਮੀ 

ਸੰਤੁਲਨ ਖੋਹਣ ਤੇ ਕਾਰ ਦਰੱਖਤ ਨਾਲ ਟਕਰਾਈ, ਇੱਕ ਨੌਜਵਾਨ ਦੀ ਮੌ+ਤ,ਇੱਕ ਗੰਭੀਰ ਜਖਮੀ 

ਦਸੂਹਾ 19 ਸਤੰਬਰ (PPT NEWS) 

: ਦਸੂਹਾ ਹਾਜੀਪੁਰ ਰੋਡ ਤੇ ਬਾਈਕ ਸਵਾਰ ਨੂੰ ਬਚਾਉਂਦੇ ਕਾਰ ਦਾ ਸੰਤੁਲਨ ਵਿਗੜਨ ਤੇ ਕਾਰ ਦਰਖਤ ਨਾਲ ਟਕਰਾਉਣ ਤੇ ਇੱਕ ਨੌਜਵਾਨ ਦੀ ਮੌ+ਤ ਤੇ ਇੱਕ ਨੌਜਵਾਨ ਦੇ ਗੰਭੀਰ ਜਖਮੀ ਹੋ ਗਿਆ। ਸੂਤਰਾਂ ਤੋਂ ਮਿਲੀ ਅਨੁਸਾਰ ਇੱਕ ਕਾਰ ਨੰਬਰ ਐਚ ਪੀ 20 ਈ 5121 ਜੋ ਕਿ ਹਿਮਾਚਲ ਤੋਂ ਦਸੂਹਾ ਵੱਲ ਆ ਰਹੀ ਸੀ। ਜਿਸ ਵਿੱਚ ਅਜੈ ਪੁੱਤਰ ਸੁਰਿੰਦਰ ਸਿੰਘ ਨਿਵਾਸੀ ਜਿਲ੍ਹਾ ਚੰਬਾ ਹਿਮਾਚਲ ਪ੍ਰਦੇਸ਼, ਸਾਹਿਲ ਪੁੱਤਰ ਪਰਮਜੀਤ ਸਿੰਘ ਨਿਵਾਸੀ ਪਿੱਪਲੂ ਦੌਲਤਪੁਰ ਸਵਾਰ ਸਨ। ਜਦੋਂ ਕਾਰ ਬੱਡਲਾ ਨੇੜੇ ਪਹੁੰਚੀ ਤਾਂ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਕਾਰ ਦਾ ਸੰਤੁਲਨ ਖੋਹਣ ਤੇ ਕਾਰ ਸਫੇਦੇ ਦੇ ਦਰਖਤ ਨਾਲ ਜਾ ਟਕਰਾਈ।

ਜਿਸ ਕਾਰਨ ਨੌਜਵਾਨ ਅਜੈ ਪੁੱਤਰ ਸੁਰਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਦੂਜਾ ਨੌਜਵਾਨ ਸਾਹਿਲ ਗੰਭੀਰ ਜਖਮੀ ਹੋ ਗਿਆ। ਜਿਸਨੂੰ ਇੱਕ ਵਿਅਕਤੀ ਨੇ ਆਪਣੀ ਗੱਡੀ ਵਿਚ ਸਿਵਲ ਹਸਪਤਾਲ ਦਸੂਹਾ ਵਿਖੇ ਪਹੁੰਚਾਇਆ। ਦਸੂਹਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਇਸ ਸੰਬੰਧੀ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਨੇ ਦੱਸਿਆ ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ ਅਤੇ ਕਿ ਇਸ ਘਟਨਾ ਸੰਬੰਧੀ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

 

error: copy content is like crime its probhihated