Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਅਨੀਤਾ ਸੋਮ ਪ੍ਰਕਾਸ਼ ਨੇ ਗੜ੍ਹਦੀਵਾਲਾ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਕੀਤਾ ਸੰਬੋਧਿਤ

ਅਨੀਤਾ ਸੋਮ ਪ੍ਰਕਾਸ਼ ਨੇ ਗੜ੍ਹਦੀਵਾਲਾ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਕੀਤਾ ਸੰਬੋਧਿਤ

ਗੜ੍ਹਦੀਵਾਲਾ 24 ਮਈ (ਚੌਧਰੀ)

: ਟਾਂਡਾ ਉੜਮੁੜ ਹਲਕੇ ਦੇ ਪਿੰਡ ਜੌਹਲਾ,ਗੜ੍ਹਦੀਵਾਲਾ,ਜੂਝਾਰ ਚਾਠੀਆਲ, ਫਤਿਹਪੁਰ,ਕਕਰਾਲੀ ਕੰਢੀ ਦੇ ਪਿੰਡਾ ਵਿੱਚ ਭਾਜਪਾ ਦੇ ਲੋਕਸਭਾ ਉਮੀਦਵਾਰ ਮੈਡਮ ਅਨੀਤਾ ਸੋਮ ਪ੍ਰਕਾਸ਼ ਪਹੁੰਚੇ ਅਤੇ ਜਿੱਥੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।

ਇਸ ਮੌਕੇ ਮੋਕੇ ਉਨ੍ਹਾਂ ਦੇ ਨਾਲ਼ਸਟੇਟ ਕਾਰਜ ਕਰਿਣੀ ਮੈਂਬਰ ਸੰਜੀਵ ਮਨਹਾਸ,ਜ਼ਿਲਾ ਜਨਰਲ ਸਕੱਤਰ ਯੋਗੇਸ਼ ਸਪਰਾ,ਸ਼ਿਵ ਦਯਾਲ, ਡਾ.ਵਿਜੈ, ਡਾ. ਸਵਰਨ ਕਾਂਤ,ਜਵਾਹਰ ਖੁਰਾਣਾ,ਨਿੱਕੀ ਸ਼ਰਮਾ,ਮੰਡਲ ਪ੍ਰਧਾਨ ਗੋਪਾਲ ਐਰੀ, ਮੰਡਲ ਪ੍ਰਧਾਨ ਜਸਵਿੰਦਰ ਸਿੰਘ,ਜਗਦੀਪ ਸ਼ਰਮਾ,ਸੁਰਿੰਦਰ ਜਾਜਾ, ਐਡਵੋਕੇਟ ਮੁਲਤਾਨੀ, ਲਾਡੀ ਫਤਿਹਪੁਰ, ਕਮਲ ਲੰਬੜਦਾਰ ਕਕਰਾਲੀ, ਜੀਵਨ ਕਕਰਾਲੀ, ਕੈਪਟਨ ਵਿਜੈ, ਕੈਪਟਨ ਕਰਨ ਸ਼ੇਖਾ, ਸਾਬਕਾ ਸਰਪੰਚ ਬੁੱਧੀ ਸਿੰਘ, ਸਰਪੰਚ ਕੁਲਵੀਰ ਆਦਿ ਭਾਜਪਾ ਦੀ ਸਮੂਹ ਲੀਡਰਸ਼ਿਪ ਹਾਜ਼ਰ ਰਹੀ।