Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਭਾਜਪਾ ਜਿਲ੍ਹਾ ਐਸ ਸੀ ਮੋਰਚਾ ਨੇ ਬੂਟੇ ਲਗਾ ਕੇ ਮਨਾਇਆ…

ਭਾਜਪਾ ਜਿਲ੍ਹਾ ਐਸ ਸੀ ਮੋਰਚਾ ਨੇ ਬੂਟੇ ਲਗਾ ਕੇ ਮਨਾਇਆ…

ਦੀਨਾਨਗਰ (ਸੁਰਿੰਦਰ ਸਿੰਘ ਸੋਨੀ)

ਭਾਜਪਾ ਜਿਲ੍ਹਾ ਐਸ ਸੀ ਮੋਰਚਾ ਨੇ ਬੂਟੇ ਲਗਾ ਕੇ ਮਨਾਇਆ ਮੋਦੀ ਦਾ ਜਨਮਦਿਨ

28,ਸਤੰਬਰ : ਭਾਜਪਾ ਦੇ ਜਿਲ੍ਹਾ ਪ੍ਰਧਾਨ ਐਸ ਸੀ ਮੋਰਚਾ ਵਲੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜਨਮਦਿਨ ਨੂੰ ਸਮਰਪਿਤ ਬੂਟੇ ਲਗਾਏ ਗਏ।

ਐੱਸ ਸੀ ਮੋਰਚਾ ਦੇ ਜਿਲ੍ਹਾ ਪ੍ਰਧਾਨ ਯਸ਼ਪਾਲ ਕੁੰਡਲ ਨੇ ਦੱਸਿਆ ਕਿ ਭਾਜਪਾ ਵੱਲੋਂ ਦੇਸ਼ ਭਰ ਵਿਚ ਸੇਵਾ ਪੰਦਰਵਾੜਾ ਦੀ ਸ਼ੁਰੂਆਤ ਕੀਤੀ ਗਈ ਹੈ ਤੇ ਵੱਖ ਵੱਖ ਥਾਵਾਂ ਤੇ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ।ਇਸ ਮੁਹਿੰਮ ਵਿਚ ਹਿੱਸਾ ਪਾਉਂਦੇ ਹੋਏ ਗੁਰਦਾਸਪਰ ਜਿਲ੍ਹਾ ਐਸ ਸੀ ਮੋਰਚਾ ਵੱਲੋਂ ਵੱਖ ਵੱਖ ਥਾਵਾਂ ਤੇ ਬੂਟੇ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਜੋਕਿ ਹਰ ਇਕ ਜੀਵ ਲਈ ਸ਼ੁੱਧ ਜਰੂਰੀ ਹੈ ਤੇ ਪੌਦੇ ਇਸ ਨੂੰ ਯਕੀਨੀ ਬਣਾਉਂਦੇ ਹਨ ਤੇ ਇਹ ਸਭ ਤੋਂ ਵੱਡਾ ਸੇਵਾ ਦਾ ਕੰਮ ਹੈ।ਇਸ ਮੌਕੇ ਤੇ ਪਰਮਜੀਤ ਸਿੰਘ,ਬਲਵਿੰਦਰ ਸਿੰਘ ਬਿੱਟੂ ਮਕੋੜਾ, ਸੈਪੀ ਸੋਹਲ,ਸਰਵਨ ਕਾਹਨਾ, ਰਸ਼ਪਾਲ ਸਿੰਘ,ਰਣਜੀਤ ਸਿੰਘ,ਸੁਚਾ ਸਿੰਘ ਸਰਜੀਤ ਕਮਾਲ,ਰਾਹੁਲ ਹਰਚੰਦ, ਚਰਨ ਦਾਸ,ਕਮਲਜੀਤ ਸਿੰਘ,ਡਿਪਲ ਆਦਿ ਹਾਜ਼ਰ ਸਨ।