Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕੀਤੀ ਸ਼ਮੂਲੀਅਤ

ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕੀਤੀ ਸ਼ਮੂਲੀਅਤ

ਗੜ੍ਹਦੀਵਾਲਾ 13 ਅਪ੍ਰੈਲ (ਚੌਧਰੀ) 

: ਭਾਜਪਾ ਸਟੇਟ ਕਾਰਜਕਾਰਨੀ ਮੈਂਬਰ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਜੀ ਜੌ ਪਿੱਛਲੇ ਦਿਨੀਂ ਸੁਰਗਵਾਸ ਹੋ ਗਏ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗਰੁੜ ਪੁਰਾਣ ਦੇ ਭੋਗ ਉਪਰੰਤ ਰਸਮ ਪਗੜੀ ਮੌਕੇ ਅੰਤਿਮ ਅਰਦਾਸ ਵਿੱਚ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ । ਇਸ ਮੌਕੇ ਮਹੰਤ ਉਪਿੰਦਰ ਪਰਾਸ਼ਰ ਧਰਮਸਾਲਾ, ਮਹੰਤ ਰਾਜ ਗਿਰ ਕਮਾਕਸ਼ੀ ਦੇਵੀ ਮੰਦਰ,ਭਾਜਪਾ ਦੇ ਸਾਬਕਾ ਪ੍ਰਧਾਨ ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼,ਸਾਬਕਾ ਮੰਤਰੀ ਤੀਕਸ਼ਨ ਸੂਦ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਸਾਬਕਾ ਮੰਤਰੀ ਦੇਸ ਰਾਜ ਧੁੱਗਾ, ਜਿਲ੍ਹਾ ਪ੍ਰਧਾਨ ਭਾਜਪਾ ਅਜੇ ਕੌਸ਼ਲ ਸੇਠੁ,ਸਾਬਕਾ ਮੇਅਰ ਸ਼ਿਵ ਸੂਦ, ਵਿਜਯ ਪਠਾਨੀਆਂ,ਜਿਲ੍ਹਾ ਪ੍ਰਧਾਨ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ,ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਭਾਜਪਾ ਹਲਕਾ ਇੰਚਾਰਜ ਦਸੂਹਾ ਰਘੁਨਾਥ ਸਿੰਘ ਰਾਣਾ, ਸਾਬਕਾ ਨਗਰ ਕੌਂਸਲ ਪ੍ਰਧਾਨ ਦਸੂਹਾ ਰਵਿੰਦਰ ਰਵੀ ਸ਼ਿੰਗਾਰੀ,ਬਲਕੀਸ਼ ਰਾਜ,ਅਕਾਲੀ ਆਗੂ ਇਕਵਾਲ ਸਿੰਘ ਜੌਹਲ , ਦੀਪਕ ਬਹਿਲ,ਸੁਸ਼ੀਲ ਕੁਮਾਰ ਪਿੰਕੀ, ਸੰਦੀਪ ਮਨਹਾਸ, ਸੁਰਿੰਦਰ ਜਾਜਾ,ਐਡਵੋਕੇਟ ਸ਼ੁੱਭ ਸਰੋਚ, ਦੁਸ਼ਯੰਤ ਮਨਹਾਸ,ਰਜਿੰਦਰ ਪੱਪੂ ਪੰਡਿਤ ਜੀ, ਕੈਪਟਨ ਕਰਨ ਸਿੰਘ, ਯੋਗੇਸ਼ ਸਪਰਾ,ਸ਼ਿਵ ਦਿਆਲ,ਗੋਪਾਲ ਐਰੀ, ਚਰਨਜੀਤ ਸਿੰਘ,ਵਿਕਾਸ ਮਨਕੋਟੀਆ, ਵਿਵੇਕ ਰਿੰਕਾ,ਮੁਨੀਸ਼ ਕੁਮਾਰ ਆਸ਼ੁ, ਲੱਖੀ ਠੱਕਰ,ਸੰਤ ਸਿੰਘ ਜੰਡੋਰ, ਅਸ਼ੋਕ ਸੱਭਰਵਾਲ, ਵਿਨੋਦ ਕੁਮਾਰ ਮਿੱਠੂ, ਸ਼ਿਵਮ ਸ਼ਰਮਾ,ਅੰਕਿਤ ਰਾਣਾ, ਡਾ ਧਰੁਵ ਸਿੰਘ, ਪੁਸ਼ਪਿੰਦਰ ਸਿੰਘ ਆਦਿ ਸਹਿਤ ਵੱਡੀ ਗਿਣਤੀ ਵਿੱਚ ਧਾਰਮਿਕ ਸਮਾਜਿਕ ਤੇ ਰਾਜਨੀਤਿਕ ਹਸਤੀਆ ਮੌਜੂਦ ਸਨ।