Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਭਾਜਪਾ ਨੇਤਾ ਯੋਗੇਸ਼ ਸਪਰਾ ਨੂੰ ਬਖਸ਼ੀ ਪੁੱਤ ਦੀ ਦਾਤ, ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਦਿੱਤੀ ਵਧਾਈ

ਭਾਜਪਾ ਨੇਤਾ ਯੋਗੇਸ਼ ਸਪਰਾ ਨੂੰ ਬਖਸ਼ੀ ਪੁੱਤ ਦੀ ਦਾਤ, ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਦਿੱਤੀ ਵਧਾਈ

ਗੜ੍ਹਦੀਵਾਲਾ (ਚੌਧਰੀ)

6 ਸਤੰਬਰ : ਭਾਜਪਾ ਨੇਤਾ ਯੋਗੇਸ਼ ਸਪਰਾ ਦੇ ਘਰ ਵਾਹਿਗੁਰੂ ਨੇ ਬੀਤੇ ਦਿਨ ਪੁੱਤ ਦੀ ਦਾਤ ਬਖਸ਼ੀ ਹੈ। ਜਿਸ ਕਰਕੇ ਉਨ੍ਹਾਂ ਵਧਾਇਆ ਦੇਣ ਵਾਲੀਆਂ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਉਨ੍ਹਾਂ ਕੋਲ ਪਹੁੰਚ ਕੇ ਭਾਜਪਾ ਨੇਤਾ ਯੋਗੇਸ਼ ਸਪਰਾ ਅਤੇ ਪੂਰੇ ਪਰਿਵਾਰ ਨੂੰ ਵਧਾਈ ਦਿੱਤੀ ਹੈ।

error: copy content is like crime its probhihated