Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਦਸੂਹਾ ਦੇ ਪਿੰਡ ਜਲਾਲ ਚੱਕ ਵਿਖੇ ਪੁੱਤ ਨੇ ਆਪਣੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ , ਹਾਲਤ ਗੰਭੀਰ

ਦਸੂਹਾ ਦੇ ਪਿੰਡ ਜਲਾਲ ਚੱਕ ਵਿਖੇ ਪੁੱਤ ਨੇ ਆਪਣੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ , ਹਾਲਤ ਗੰਭੀਰ

ਦਸੂਹਾ (ਚੌਧਰੀ) 

25 ਜੂਨ : ਬਲਾਕ ਦਸੂਹਾ ਦੇ ਪਿੰਡ ਜਲਾਲ ਚੱਕ ਵਿਖੇ ਅਮਰਜੀਤ ਸਿੰਘ ਰਿਟਾਇਰਡ ਫੌਜੀ ਵੱਲੋਂ ਆਪਣੇ ਪਿਤਾ ਵੀਰ ਸਿੰਘ ਨਾਲ ਲੜਾਈ ਝਗੜਾ ਕਰ ਕੇ ਉਸ ਨੂੰ ਗੋਲ਼ੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ ਸਤਨਾਮ ਸਿੰਘ ਨੂੰ ਹੈਲਪਲਾਈਨ ਨੰਬਰ 112 ਤੋਂ ਕਾਲ ਆਈ ਕਿ ਵੀਰ ਸਿੰਘ ਨੂੰ ਉਸਦੇ ਲੜਕੇ ਅਮਰਜੀਤ ਸਿੰਘ ਨੇ ਲੜਾਈ ਝਗੜਾ ਕਰਕੇ ਗੋਲੀ ਮਾਰ ਦਿੱਤੀ ਹੈ। ਸੂਚਨਾ ਮਿਲਦੇ ਹੀ ਏ.ਐਸ. ਆਈ ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਜਲਾਲ ਚੱਕ ਵਿਖੇ ਪਹੁੰਚੇ ਹੈ ਜਖਮੀ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਸੰਬੰਧੀ ਐਸ. ਐਚ. ਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਰਿਟਾਇਰਡ ਫੌਜੀ ਹੈ ਜਿਸ ਨੇ ਆਪਣੇ ਪਿਤਾ ਵੀਰ ਸਿੰਘ ਨੂੰ ਮਾਰ ਦੇਣ ਦੀ ਨਿਯਤ ਨਾਲ ਆਪਣੀ ਲਾਇਸੈਂਸੀ ਗੰਨ ਨਾਲ ਗੋਲੀਆਂ ਮਾਰ ਕੇ ਜ਼ਖਮੀ ਕੀਤਾ। ਉਸ ਉੱਪਰ ਧਾਰਾ 307, 336 ਭ. ਦ, ਅਤੇ 27/54/59 ਅਧੀਨ ਕੇਸ ਦਰਜ ਕਰਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।