Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖੂਨਦਾਨ ਕਰਨ ਸਬੰਧੀ ਭਾਸ਼ਣ ਪ੍ਰਤਿਯੋਗਿਤਾ ਕਰਵਾਈ ਗਈ

ਖੂਨਦਾਨ ਕਰਨ ਸਬੰਧੀ ਭਾਸ਼ਣ ਪ੍ਰਤਿਯੋਗਿਤਾ ਕਰਵਾਈ ਗਈ

ਗੜ੍ਹਦੀਵਾਲਾ 2 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਾਲਜ ਦੇ ਰੈਡ ਰਿਬਨ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਖੂਨਦਾਨ ਸੰਬੰਧੀ ਪ੍ਰੇਰਿਤ ਕਰਨ ਲਈ ਭਾਸ਼ਣ ਪ੍ਰਤਿਯੋਗਿਤਾ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਖੂਨਦਾਨ ਦੀ ਮਹੱਤਤਾ ਅਤੇ ਖੂਨਦਾਨ ਦੇ ਫਾਇਦੇ ਆਦਿ ਵਿਸ਼ਿਆਂ ਤੇ ਆਪਣੇ ਆਪਣੇ ਵਿਚਾਰ ਰੱਖੇ[ ਹਰਪ੍ਰੀਤ ਸਿੰਘ ਬੀਐਸਸੀ ਥਰਡ ਸਮੈਸਟਰ ਦੇ ਵਿਦਿਆਰਥੀ ਨੇ ਇਸ ਪ੍ਰਤਿਯੋਗਤਾ ਵਿੱਚ ਪਹਿਲਾਂ ਸਥਾਨ ਹਾਸਿਲ ਕੀਤਾ[ ਇਸੇ ਤਰ੍ਹਾਂ ਪੋਸਟਰ ਮੇਕਿੰਗ ਪ੍ਰਤਿਯੋਗਤਾ ਵਿੱਚ ਵੀ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ cੜ ਕy ਹਿੱਸਾ ਲੈਣ ਲਈ ਅਤੇ ਖੂਨਦਾਨ ਕਰਨ ਲਈ ਪ੍ਰੇਰਿਆ[ ਇਸ ਮੌਕੇ ਤੇ ਰੈਡ ਰਿਬਨ ਦੇ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਮੈਡਮ ਨੇਹਾ ਅਤੇ ਵਿਦਿਆਰਥੀ ਸਨ।