Prime Punjab Times

Latest news
ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ 7 ਅਤੇ 8 ਨੂੰ ਮੁਫ਼ਤ ਬਣਾਵਟੀ ਅੰਗ ਤੇ ਸਹਾਇਕ ਉਪਕਰਣ ਵੰਡ ਸਬੰਧੀ ਕੈਂਪ ਚਿਰਲੰਬਿਤ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਸੰਘਰਸ਼ ਦਾ ਬਿਗੁਲ ਵਜਾਇਆ,6 ਜੁਲਾਈ ਨੂੰ.... ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਸਰਬਜੋਤ ਸਿੰਘ ਸਾਬੀ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ  ਪੁਲਿਸ ਮੁਕਾਬਲੇ ਦੌਰਾਨ 11 ਅਪਰਾਧਿਕ ਮਾਮਲਿਆਂ ਦਾ ਮੁਲਜ਼ਮ ਮਲਕੀਤ ਸਿੰਘ ਬਿੱਲਾ ਗੋਲੀ ਲੱਗਣ ਨਾਲ ਜ਼+ਖ਼+ਮੀ ਖ਼ਾਲਸਾ ਕਾਲਜ ਵਿਖੇ NDA , UPSC ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਦੀ ਸ਼ੁਰੂਆਤ *शक्ति मंडल सोसायटी ने श्री देवी मंदिर में आशीर्वाद प्राप्त करके 44वें माता चिंतपूर्णी लंगर मेले की ... 551 ਲੋੜਵੰਦ ਧੀਆਂ-ਪੁੱਤਰਾਂ ਦੇ ਵਿਆਹ ਕਰਵਾ ਕੇ ਸੇਵਾ ਦੀ ਮਿਸਾਲ ਬਣੇ ਸਤਿਗੁਰ ਕਬੀਰ ਸਭਾ , 5 ਜੁਲਾਈ ਨੂੰ 15 ਹੋਰ ਜੋੜੇ ... ਤਨ, ਮਨ ਤੇ ਕੁਦਰਤ ਦੀ ਸ਼ੁੱਧਤਾ ਦਾ ਦਿੱਤਾ ਸੰਦੇਸ਼, ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਦਾ ਆਧਿਆਤਮਿਕ ਸਮਾਗਮ ਸੰਪੰਨ *ਜਸਮੀਤ ਸਿੰਘ ਦੀ ਨੈਸ਼ਨਲ ਖੇਡਾਂ ਲਈ ਹੋਈ ਚੌਣ*
ADVERTISEMENT
You are currently viewing BREAKING.. ਉੱਚੀ ਬੱਸੀ ਵਿਖੇ 4 ਅਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਦੀ ਨੋਕ ਤੇ ਖੋਹੀ ਕਾਰ..

BREAKING.. ਉੱਚੀ ਬੱਸੀ ਵਿਖੇ 4 ਅਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਦੀ ਨੋਕ ਤੇ ਖੋਹੀ ਕਾਰ..

ਦਸੂਹਾ 30 ਮਾਰਚ(ਚੌਧਰੀ) : ਦਸੂਹਾ ਦੇ ਨਜ਼ਦੀਕ ਉੱਚੀ ਬੱਸੀ ਵਿਖੇ 4 ਅਣਪਛਾਤੇ ਵਿਅਕਤੀਆਂ ਵਲੋਂ ਹਥਿਆਰਾਂ ਦੀ ਨੋਕ ਤੇ ਇੱਕ ਵਿਅਕਤੀ ਤੋਂ ਕਾਰ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਬਲਜੀਤ ਸਿੰਘ ਨਿਵਾਸੀ ਗਾਲੜੀਆਂ ਤੋਂ ਆਪਣੇ ਪਿਤਾ ਨਾਲ ਉੱਚੀ ਬੱਸੀ ਮਿਲਟਰੀ ਕੈਂਟੀਨ ਵਿਖੇ ਸਾਮਾਨ ਲੈਣ ਆਏ ਸੀ। ਬਲਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਮੈਂ ਆਪਣੇ ਪਿਤਾ ਨੂੰ ਕੈਂਟੀਨ ਦੇ ਗੇਟ ਤੇ ਉਤਾਰ ਦਿੱਤਾ ਅਤੇ ਕਾਰ ਵਿਚ ਕੁਝ ਖਰਾਬੀ ਹੋਣ ਕਰਕੇ ਸੜਕ ਦੇ ਕਿਨਾਰੇ ਲੱਗਾ ਕੇ ਚੈਕ ਕਰ ਰਿਹਾ ਸੀ ਤਾਂ ਮੁਕੇਰੀਆਂ ਵਲੋਂ ਚਾਰ ਅਣਪਛਾਤੇ ਵਿਅਕਤੀ ਆਏ। ਜਿਨ੍ਹਾਂ ਨੇ ਹਥਿਆਰਾਂ ਦੀ ਨੋਕ ਤੇ ਕਾਰ ਦੀ ਚਾਬੀ ਅਤੇ ਪਰਸ ਆਦਿ ਦੀ ਮੰਗ ਕੀਤੀ। ਮੈਂਨੂੰ ਡਰਾ ਧਮਕਾ ਕੇ ਉਸ ਪਾਸੋਂ ਕਾਰ ਦੀ ਚਾਬੀ ਅਤੇ ਪਰਸ ਖੋਹ ਲਿਆ ਅਤੇ ਕਾਰ ਲੈ ਕੇ ਫਰਾਰ ਹੋ ਗਏ। 4 ਅਣਪਛਾਤੇ ਵਿਅਕਤੀਆਂ ਵਿੱਚ ਤਿੰਨ ਵਿਅਕਤੀਆਂ ਮੋਨੇ ਤੇ ਪਗੜੀ ਧਾਰੀ ਦੱਸਿਆ ਜਾ ਰਿਹਾ ਹੈ। ਉਸ ਤੋਂ ਬਾਅਦ ਬਲਜੀਤ ਸਾਰੀ ਘਟਨਾ ਦੀ ਜਾਣਕਾਰੀ ਸਧਾਨਕ ਪੁਲਿਸ ਨੂੰ ਦਿੱਤੀ। ਸਥਾਨਕ ਪੁਲਿਸ ਜਾਂਚ ਵਿੱਚ ਜੁੱਟ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਲੁਟੇਰਿਆਂ ਤੱਕ ਪਹੁੰਚ ਪਾਉਂਦੀ ਹੈ ਕਿ ਨਹੀਂ।

ਫੋਟੋ : ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬਲਜੀਤ ਸਿੰਘ ਅਤੇ ਉਸਦਾ ਸਾਥੀ।

error: copy content is like crime its probhihated