Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing BREAKING.. ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਸ਼੍ਰੀ ਦੇਵੀ ਮੰਦਿਰ ਹੋਏ ਨਤਮਸਤਕ,ਸ਼ਹਿਰ ਦੇ ਸਮੂਹ ਵੋਟਰਾਂ ਦਾ ਵੀ ਕੀਤਾ ਧੰਨਵਾਦ

BREAKING.. ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਸ਼੍ਰੀ ਦੇਵੀ ਮੰਦਿਰ ਹੋਏ ਨਤਮਸਤਕ,ਸ਼ਹਿਰ ਦੇ ਸਮੂਹ ਵੋਟਰਾਂ ਦਾ ਵੀ ਕੀਤਾ ਧੰਨਵਾਦ

ਗੜ੍ਹਦੀਵਾਲਾ 31 ਮਾਰਚ (ਚੌਧਰੀ / ਯੋਗੇਸ਼ ਗੁਪਤਾ) : ਅੱਜ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਸ. ਜਸਵੀਰ ਸਿੰਘ ਰਾਜਾ ਗਿੱਲ ਨੇ ਸ਼ਹਿਰ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਉਸ ਉਪਰੰਤ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਆਪਣੇ ਸਮਰਥਕਾਂ ਨਾਲ ਸ਼੍ਰੀ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਜਿਲਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਅਤੇ ਹਰਮੀਤ ਸਿੰਘ ਔਲਖ ਵੀ ਹਾਜਰ ਸਨ।