Prime Punjab Times

Latest news
KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ
ADVERTISEMENT
You are currently viewing BREAKING..ਗੜ੍ਹਦੀਵਾਲਾ : ਕੰਢੀ ਕਨਾਲ ਨਹਿਰ ‘ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਨਾਲ ਮੌਤ

BREAKING..ਗੜ੍ਹਦੀਵਾਲਾ : ਕੰਢੀ ਕਨਾਲ ਨਹਿਰ ‘ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਨਾਲ ਮੌਤ

ਕੰਢੀ ਕਨਾਲ ਨਹਿਰ ਵਿਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਨਾਲ ਮੌਤ
ਗੜ੍ਹਦੀਵਾਲਾ 25 ਜੂਨ (ਚੌਧਰੀ / ਯੋਗੇਸ਼ ਗੁਪਤਾ) : ਕੰਢੀ ਕਨਾਲ ਨਹਿਰ ਨਜਦੀਕ ਪਿੰਡ ਜੋਗੀਆਣਾ ਵਿਖੇ ਨਹਾਉਣ ਗਏ ਇੱਕ 22 ਸਾਲਾ ਨੌਜਵਾਨ ਦੀ ਡੁੱਬਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੀਪਕ ਕੁਮਾਰ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਚਾਂਗ ਬਸੋਆ ਅੱਜ ਦੁਪਿਹਰ 3 ਵਜੇ ਕਰੀਬ ਨਹਿਰ ਨਹਾਉਣ ਗਿਆ ਸੀ। ਜਿਵੇਂ ਹੀ ਨਹਿਰ ਵਿਚ ਨਹਾਉਣ ਉਤਰਿਆ ਪਰ ਬਾਹਰ ਨਹੀਂ ਨਿਕਲ ਸਕਿਆ। ਦੀ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਨਜਤ ਮੌਕੇ ਤੇ ਆਪਣੀ ਟੀਮ ਸਮੇਤ ਪਹੁੰਚੇ। ਜਿਨਾਂ ਕਾਫੀ ਜਦੋਜਹਿਦ ਕਰਨ ਤੋਂ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ।ਉਨ੍ਹਾਂ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ।ਜਿਸਦੇ ਚੱਲਦਿਆਂ ਪਰਿਵਾਰ ਵਿਚ ਸੋਗ ਦੀ ਲਹਿਰ ਹੈ।