ਦਿੱਲੀ 19 : ਅੱਜ ਸ੍ਰੀ ਗੁਰੂ ਨਾਨਕ ਦੇਵ ਜਯੰਤੀ ਮੌਕੇ ਮੋਦੀ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ । ਦੇਸ਼ ‘ਚ ਬਣਾਏ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਹੈ ।
BREAKING.. ਸ੍ਰੀ ਗੁਰੂ ਨਾਨਕ ਦੇਵ ਜਯੰਤੀ ਮੌਕੇ ਮੋਦੀ ਨੇ ਕਿਸਾਨਾਂ ਨੂੰ ਦਿਤਾ ਵੱਡਾ ਤੋਹਫਾ
- Post published:November 19, 2021