Prime Punjab Times

Latest news
*ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन  ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ  ਲਿਆ ਜਾਵੇ : ਆਰ.ਟੀ.ਓ. *ਰਿਸ਼ੂ ਗੁਪਤਾ ਸਰਬਸੰਮਤੀ ਨਾਲ ਅਗਰਵਾਲ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਬਣੇ* 
ADVERTISEMENT
You are currently viewing BREAKING NEWS.. ਭੇਦਭਰੇ ਹਲਾਤਾਂ ਵਿੱਚ ਨੋਜਵਾਨ ਦੀ ਹੋਈ ਮੌਤ, ਪੁਲਿਸ ਵੱਲੋਂ ਲਾਸ਼ ਨੂੰ ਕੀਤਾ ਬਰਾਮਦ

BREAKING NEWS.. ਭੇਦਭਰੇ ਹਲਾਤਾਂ ਵਿੱਚ ਨੋਜਵਾਨ ਦੀ ਹੋਈ ਮੌਤ, ਪੁਲਿਸ ਵੱਲੋਂ ਲਾਸ਼ ਨੂੰ ਕੀਤਾ ਬਰਾਮਦ

ਮੁਕੇਰੀਆਂ (ਜਸਵੀਰ ਸਿੰਘ ਪੁਰੇਵਾਲ )

BREAKING NEWS.. ਭੇਦਭਰੇ ਹਲਾਤਾਂ ਵਿੱਚ ਨੋਜਵਾਨ ਦੀ ਹੋਈ ਮੌਤ, ਪੁਲਿਸ ਵੱਲੋਂ ਲਾਸ਼ ਨੂੰ ਕੀਤਾ ਬਰਾਮਦ

26 ਅਕਤੂਬਰ : ਅੱਜ ਭੇਦਭਰੇ ਹਲਾਤਾਂ ਵਿੱਚ ਇੱਕ ਨੋਜਵਾਨ ਦੀ ਹੋਈ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ ਅਤੇ ਮੁਕੇਰੀਆਂ ਪੁਲਿਸ ਵੱਲੋਂ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਕੱਤੋਵਾਲ ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਕੱਲ ਸ਼ਾਮ ਆਪਣੇ ਰਿਸ਼ਤੇਦਾਰਾਂ ਤੋਂ ਵਾਪਸ ਘਰ ਆਇਆ ਰਿਹਾ ਸੀ ਰਸਤੇ ਵਿੱਚ ਨੌਜਵਾਨ ਨੇ ਆਪਣੀ ਮਾਂ ਨਾਲ ਫ਼ੋਨ ਤੇ ਗੱਲਬਾਤ ਵੀ ਕੀਤੀ ਸੀ। ਉਸ ਤੋਂ ਬਾਅਦ ਵਿਚ ਅਚਾਨਕ ਨੌਜਵਾਨ ਦਾ ਮੋਬਾਇਲ ਫੋਨ ਬੰਦ ਹੋ ਜਾਂਦਾ ਹੈ ਜਦੋਂ ਕਾਫੀ ਸਮਾਂ ਉਡੀਕ ਕਰਨ ਤੋਂ ਬਾਅਦ ਨੌਜਵਾਨ ਵਾਪਿਸ ਘਰ ਨਹੀਂ ਆਉਂਦਾ ਅਤੇ ਨਾ ਹੀ ਕੋਈ ਘਰ ਵਾਲਿਆਂ ਨਾਲ਼ ਸੰਪਰਕ ਕਰਦਾ ਤਾਂ ਮਾਪਿਆਂ ਵੱਲੋਂ ਆਪਣੇ ਪੱਤਰ ਦੀ ਭਾਲ਼ ਕੀਤੀ ਜਾਂਦੀ ਹੈ। ਇਸ ਸਬੰਧੀ ਥਾਣਾ ਮੁਕੇਰੀਆਂ ਵਿੱਚ ਇਤਲਾਹ ਵੀ ਦਿੱਤੀ ਜਾਂਦੀ ਹੈ। ਅੱਜ ਸਵੇਰੇ ਜਦੋਂ ਘਰ ਵਾਲੇ ਉਸ ਦੀ ਭਾਲ਼ ਕਰ ਰਹੇ ਸਨ ਤਾਂ ਅਚਾਨਕ ਨੌਜਵਾਨ ਦਾ ਮੋਟਰਸਾਈਕਲ ਹਾਈਡਲ ਨੰਬਰ 4 ਦੀ ਨਹਿਰ ਤੋਂ ਬਰਾਮਦ ਹੁੰਦਾ ਹੈ ਉਸ ਤੋਂ ਬਾਅਦ ਵਿਚ ਪਿੰਡ ਪੰਡੋਰੀ ਦੇ ਨਜ਼ਦੀਕ ਨਹਿਰ ਤੇ ਲੱਗੇ ਗੇਟਾਂ ਵਿੱਚ ਨੌਜਵਾਨ ਸੁਨੀਲ ਕੁਮਾਰ ਦੀ ਲਾਸ਼ ਬਰਾਮਦ ਹੁੰਦੀ ਹੈ। ਜਿਸ ਤੋਂ ਬਾਅਦ ਮੌਕੇ ਤੇ ਪੁੱਜੀ ਪੁਲੀਸ ਵੱਲੋਂ ਨੋਜਵਾਨ ਦੀ ਲਾਸ਼ ਬਰਾਮਦ ਕਰਕੇ ਕਬਜ਼ੇ ਵਿੱਚ ਲਂਈ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇੱਥੇ ਇਹ ਵੀ ਦੱਸਣਯੋਗ ਹੈ ਕਿ 26 ਸਾਲਾ ਨੌਜਵਾਨ ਸੁਨੀਲ ਕੁਮਾਰ ਜੇ ਸੀ ਬੀ ਚਲਾਉਣ ਦਾ ਕੰਮ ਕਰਦਾ ਸੀ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਵਾਲਾ ਸੀ। ਪੁਲਿਸ ਵੱਲੋਂ ਜਲਦੀ ਹੀ ਇਸ ਰਹਿਸਮਾਈ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ।

error: copy content is like crime its probhihated