Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing BREAKING NEWS.. ਪੰਚਾਇਤ ਸੈਕਟਰੀ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਹੁਸ਼ਿਆਰਪੁਰ ਦੀ ਟੀਮ ਨੇ ਕੀਤਾ ਕਾਬੂ 

BREAKING NEWS.. ਪੰਚਾਇਤ ਸੈਕਟਰੀ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਹੁਸ਼ਿਆਰਪੁਰ ਦੀ ਟੀਮ ਨੇ ਕੀਤਾ ਕਾਬੂ 

ਪੰਚਾਇਤ ਸੈਕਟਰੀ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਹੁਸ਼ਿਆਰਪੁਰ ਦੀ ਟੀਮ ਨੇ ਕੀਤਾ ਕਾਬੂ 

ਤਲਵਾੜਾ / ਦਸੂਹਾ 1 ਜੁਲਾਈ : ਅੱਜ ਹੁਸ਼ਿਆਰਪੁਰ ਦੀ ਵਿਜੀਲੈਂਸ ਵਿਭਾਗ ਦੀ ਟੀਮ ਪੰਚਾਇਤ ਸੈਕਟਰੀ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੀ ਵਿਜੀਲੈਂਸ ਵਿਭਾਗ ਦੀ ਟੀਮ ਬਲਾਕ ਤਲਵਾੜਾ ਦੇ ਅਧੀਨ ਪੈਂਦੇ ਪਿੰਡ ਚੰਗੜਮਾਂ ਦੀ ਮੌਜੂਦਾ ਸਰਪੰਚ ਸ਼ੁਸ਼ਮਾ ਦੇਵੀ ਦੀ ਸ਼ਿਕਾਇਤ ਪਰ ਵੱਡੀ ਕਾਰਵਾਈ ਕਰਦੇ ਹੋਏ ਪੰਚਾਇਤ ਸੈਕਟਰੀ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਤਲਵਾੜਾ ਦੇ ਬੱਸ ਸਟੈਂਡ ਤੋਂ ਫੜਿਆ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੀਆਂ ਵਿਜੀਲੈਂਸ ਵਿਭਾਗ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਰਪੰਚ ਸ਼ੁਸ਼ਮਾ ਵਲੋਂ ਸਾਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਪੰਚਾਇਤ ਸੈਕਟਰੀ ਅਨਿਲ ਸ਼ਰਮਾ ਉਨ੍ਹਾਂ ਤੋਂ ਆਡਿਟ ਕਰਵਾਉਣ ਦੇ ਨਾਂ ਤੇ 15 ਹਜਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਜਿਸਦੇ ਚੱਲਦਿਆਂ ਦੋਵਾਂ ਦਾ ਟ੍ਰੈਪ ਲੱਗਾ ਕੇ ਸੌਦਾ 10 ਹਜਾਰ ਰੁਪਏ ਤੈਅ ਹੋਣ ਤੋਂ ਬਾਅਦ ਪੰਚਾਇਤ ਸੈਕਟਰੀ ਨੂੰ ਰੰਗੇ ਹੱਥੀ 10 ਹਜਾਰ ਰੁਪਏ ਦੀ ਰਿਸ਼ਵਤ ਰਾਸ਼ੀ ਸਮੇਤ ਕਾਬੂ ਕੀਤਾ ਗਿਆ ਹੈ। ਜਿਸ ਤੇ ਵਿਜੀਲੈਂਸ ਵਿਭਾਗ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।